ਪੰਜਾਬ

punjab

ETV Bharat / city

ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਹਮੇਸ਼ਾ ਨਾਲ ਖੜ੍ਹੇ ਹਨ- ਬਾਦਲ - pulwama terror attack

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਹੋਏ ਦਹਿਸ਼ਤਗਰਦੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾਂ ਤੋਂ ਬਾਅਦ ਉਹ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮੇਸ਼ਾਂ ਖੜ੍ਹੇ ਰਹਿਣਗੇ।

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ

By

Published : Feb 15, 2019, 2:20 PM IST

Updated : Feb 15, 2019, 3:18 PM IST

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਹ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਸੁਣਨ ਤੇ ਉਨ੍ਹਾਂ ਦੀ ਮਦਦ ਕਰਨ।

ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਪਾਕਿਸਤਾਨ ਨਾਲ ਸਬੰਧਾਂ ਨੂੰ ਲੇ ਕੇ ਜੋ ਵੀ ਫ਼ੈਸਲਾ ਲੈਂਦੀ ਹੈ, ਉਹ ਉਸ ਫ਼ੈਸਲੇ ਦਾ ਪੂਰਾ ਸਮਰਥਨ ਕਰਨਗੇ।


Last Updated : Feb 15, 2019, 3:18 PM IST

ABOUT THE AUTHOR

...view details