ਚੰਡੀਗੜ੍ਹ : ਦਿੱਲੀ ਵਿਖੇ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਕਰਨ ਲਈ ਹਾਈਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਟਾਂਡਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਗੱਲ ਕਰਦਿਆਂ ਆਪਣੀ ਹੀ ਸਰਕਾਰ ਤੇ ਕਈ ਸਵਾਲ ਖੜ੍ਹੇ ਕੀਤੇ ਇਸ ਦੌਰਾਨ ਈਟੀਵੀ ਭਾਰਤ ਨਾਲ ਸੰਗਤ ਸਿੰਘ ਗਿਲਜੀਆਂ ਨੇ ਖਾਸ ਗੱਲਬਾਤ ਕੀਤੀ।
ਸਵਾਲ : ਤੁਸੀਂ ਆਪਣੇ ਹਲਕੇ ਸਣੇ ਸਰਕਾਰ 'ਚ ਚੱਲ ਰਹੇ ਕਲੇਸ਼ ਬਾਰੇ ਕਿਹੜੇ ਮੁੱਦੇ ਹਾਈਕਮਾਨ ਕੋਲ ਰੱਖੇ ਹਨ ?
ਜਵਾਬ : ਟਾਂਡਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਸਾਫ ਕਿਹਾ ਕਿ ਕਾਂਗਰਸ ਵਿੱਚ ਚੱਲ ਰਹੇ ਕਲੇਸ਼ ਨੂੰ ਖਤਮ ਕਰਨ ਲਈ ਹੀ ਤਿੰਨ ਮੈਂਬਰੀ ਪੈਨਲ ਗਠਿਤ ਕੀਤਾ ਗਿਆ ਹੈ ਜਿਸ ਕੋਲ ਉਨ੍ਹਾਂ ਦੇ ਹਲਕੇ ਦੇ ਕਈ ਮੁੱਦੇ ਉਠਾਏ। ਉਨ੍ਹਾਂ ਵੱਲੋਂ ਹਾਈਕਮਾਨ ਨੂੰ ਜਲਦ ਤੋਂ ਜਲਦ ਇਸ ਕਾਟੋ ਕਲੇਸ਼ ਨੂੰ ਖਤਮ ਕਰਨ ਦੀ ਗੁਹਾਰ ਲਗਾਈ ਗਈ ਤਾਂ ਜੋ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕੋਈ ਸਮੱਸਿਆ ਨਾ ਆਵੇ।
ਸਵਾਲ: ਕੀ ਤੁਹਾਡੀ ਸਰਕਾਰ ਵੱਲੋਂ 2017 'ਚ ਕੀਤੇ ਵਾਅਦੇ ਪੂਰੇ ਕਰ ਦਿੱਤੇ ਗਏ ਹਨ ?
Navjot Sidhu:ਸਿੱਧੂ ਨੂੰ ਮਿਲੇ ਪ੍ਰਧਾਨਗੀ, ਦਿੱਲੀ ਤੋਂ ਪਰਤੇ ਵਿਧਾਇਕ ਦੀ ਮੰਗ.. - ਸੰਗਤ ਸਿੰਘ ਗਿਲਜੀਆਂ
ਦਿੱਲੀ ਵਿਖੇ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਕਰਨ ਲਈ ਹਾਈਕਮਾਨ ਵੱਲੋਂ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਟਾਂਡਾ ਉੜਮੁੜ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ ਨੇ ਨਵਜੋਤ ਸਿੰਘ ਸਿੱਧੂ (Navjot Sidhu)ਦੇ ਹੱਕ ਵਿੱਚ ਗੱਲ ਕਰਦਿਆਂ ਆਪਣੀ ਹੀ ਸਰਕਾਰ ਤੇ ਕਈ ਸਵਾਲ ਖੜ੍ਹੇ ਕੀਤੇ ਇਸ ਦੌਰਾਨ ਈਟੀਵੀ ਭਾਰਤ ਨਾਲ ਸੰਗਤ ਸਿੰਘ ਗਿਲਜੀਆਂ ਨੇ ਖਾਸ ਗੱਲਬਾਤ ਕੀਤੀ।
ਨਵਜੋਤ ਸਿੱਧੂ ਨੂੰ ਪ੍ਰਧਾਨਗੀ ਮਿਲੇ, ਮੈਨੂੰ ਮੰਤਰੀ ਮੰਡਲ : ਗਿਲਜੀਆਂ
ਸਵਾਲ : ਕੀ ਨਵਜੋਤ ਸਿੰਘ ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਦੇਣੀ ਚਾਹੀਦੀ ਹੈ। ਜਾਣਕਾਰੀ ਮੁਤਾਬਕ ਸਿੱਧੂ ਪ੍ਰਧਾਨਗੀ ਮੰਗ ਰਹੇ ਹਨ ?
ਦਸਦੇਈਏ ਕਿ ਸੰਗਤ ਸਿੰਘ ਗਿਲਜੀਆਂ ਨੂੰ ਖੁਦ ਰਾਹੁਲ ਗਾਂਧੀ ਵੱਲੋਂ ਫੋਨ ਕਰ ਕੇ ਸੂਬੇ ਵਿੱਚ ਚੱਲ ਰਹੇ ਕਲੇਸ਼ ਬਾਰੇ ਫੀਡਬੈਕ ਲਿਆ ਸੀ। ਜਿਸ ਦੀ ਪੁਸ਼ਟੀ ਉਨ੍ਹਾਂ ਨੇ ਈਟੀਵੀ ਭਾਰਤ 'ਤੇ ਕੀਤੀ ਹੁਣ ਵੇਖਣਾ ਹੋਵੇਗਾ ਕਿ ਹਾਈ ਕਮਾਨ ਵੱਲੋਂ ਚੱਲ ਰਹੀਆਂ ਬੈਠਕਾਂ ਦੇ ਦੌਰ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਵਿੱਚ ਕੀ ਵੱਡੇ ਫੇਰਬਦਲ ਹੁੰਦੇ ਹਨ।