ਪੰਜਾਬ

punjab

ETV Bharat / city

ਪੰਜਾਬ 'ਚ ਕੋਰੋਨਾ ਮਾਮਲਿਆਂ ਦਾ ਅੰਕੜਾ ਪਹੁੰਚਿਆ 2 ਲੱਖ ਦੇ ਪਾਰ - ਪੰਜਾਬ ਦੇ ਸਿਹਤ ਵਿਭਾਗ

ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2700 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਹੋ ਗਈ ਹੈ।

ਫ਼ੋਟੋ
ਫ਼ੋਟੋ

By

Published : Mar 25, 2021, 10:29 PM IST

ਚੰਡੀਗੜ੍ਹ: ਪੰਜਾਬ ਵਿੱਚ ਬੀਤੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2700 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 2 ਲੱਖ ਤੋਂ ਪਾਰ ਪਹੁੰਚ ਹੋ ਗਈ ਹੈ।

ਫ਼ੋਟੋ

ਪੰਜਾਬ ਦੇ ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 222937 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 6,517 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਫ਼ੋਟੋ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 2,22,937 ਮਰੀਜ਼ਾਂ ਵਿੱਚੋਂ 1,95,015 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 21,405 ਐਕਟਿਵ ਮਾਮਲੇ ਹਨ।

ABOUT THE AUTHOR

...view details