ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਚੱਲ ਰਹੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਦੀ ਨਿਖੇਧੀ ਕੀਤੀ।
CAA: ਸ਼ਾਂਤੀਪੂਰਨ ਪ੍ਰਦਰਸ਼ਨਾਂ ਵਿਰੁੱਧ ਕਾਰਵਾਈ 'ਤੇ ਕੈਪਟਨ ਨੇ ਚੁੱਕੇ ਸਵਾਲ - delhi protest
ਨਾਗਰਿਕਤਾ ਸੋਧ ਕਾਨੂੰਨ ਖ਼ਿਲਾਫ਼ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਚੱਲ ਰਹੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਦੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਿਖੇਧੀ ਕੀਤੀ।
ਫ਼ੋਟੋ
ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪ੍ਰਦਰਸਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦਰਸ਼ਨ ਦੌਰਾਨ ਹਿੰਸਾ ਨਾ ਕਰਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਲੋਕਤੰਤਰੀ ਪ੍ਰਕਿਰਿਆ ਦਾ ਹਿੱਸਾ ਹਨ ਤੇ ਅਹਿੰਸਾ ਭਾਰਤ ਦਾ ਮੂਲ ਸਿਧਾਂਤ ਹੈ।
Last Updated : Dec 19, 2019, 5:26 PM IST