ਚੰਡੀਗੜ੍ਹ :ਸਰਕਾਰ ਨੇ ਫੈਸਲਾ ਕੀਤਾ ਹੈ ਕਿ ਹੁਣ ਵਿਦੇਸ਼ੀ ਨਾਗਰਿਕ ਵੀ ਭਾਰਤ ਵਿੱਚ ਕੋਰੋਨਾ ਵੈਕਸੀਨ ਲਗਵਾ ਸਕਣਗੇ। ਵਿਦੇਸ਼ੀ ਨਾਗਰਿਕਾ ਨੂੰ ਕੋਵਿਡ ਦਾ ਟੀਕਾ ਲਗਵਾਉਣ ਲਈ ਕੋਵਿਨ ਪੋਰਟਲ ਉੱਤੇ ਰਜਿਸਟਰ ਕਰਵਾਉਣਾ ਪਵੇਗਾ। ਇਸ ਲਈ ਕੋਵਿਨ ਪੋਰਟਲ ਉੱਤੇ ਰਜਿਸਟਰੇਸ਼ਨ ਦੇ ਮਕਸਦ ਨਾਲ ਆਪਣੇ ਪਾਸਪੋਰਟ ਨੂੰ ਪਛਾਣ ਦਸਤਾਵੇਜ਼ ਵਜੋਂ ਵਰਤ ਸਕਦੇ ਹਨ।
ਹੁਣ ਵਿਦੇਸ਼ੀ ਵੀ ਲਗਵਾ ਸਕਣਗੇ ਕੋਰੋਨਾ ਵੈਕਸੀਨ - corona vaccine
ਕੇਂਦਰ ਸਰਕਾਰ ਨੇ ਭਾਰਤ ਵਿੱਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਕੋਰੋਨਾ ਇਨਫੈਰਸ਼ਨ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡਾ ਫੈਸਲਾ ਲਿਆ ਹੈ।
ਹੁਣ ਵਿਦੇਸ਼ੀ ਵੀ ਲਗਵਾ ਸਕਣਗੇ ਕੋਰੋਨਾ ਵੈਕਸੀਨ
ਇਹ ਵੀ ਪੜ੍ਹੋ:ਸਕੂਲਾਂ ਸਬੰਧੀ ਸਿੱਖਿਆ ਮੰਤਰੀ ਦਾ ਵੱਡਾ ਬਿਆਨ
ਕੇਂਦਰ ਸਰਕਾਰ ਨੇ ਭਾਰਤ ਵਿੱਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਦੀ ਕੋਰੋਨਾ ਇਨਫੈਰਸ਼ਨ ਤੋਂ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡਾ ਫੈਸਲਾ ਲਿਆ ਹੈ।