ਚੰਡੀਗੜ੍ਹ: ਸਿਹਤ ਵਿਭਾਗ ਪੰਜਾਬ ਵੱਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 310 ਅਤੇ 18 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਪੰਜਾਬ 'ਚ 310 ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 18 ਮੌਤਾਂ - corona patients in Punjab
ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਹੁਣ ਤੱਕ 310 ਮਾਮਲੇ ਸਾਹਮਣੇ ਆ ਚੁੱਕੇ ਹਨ।
ਪੰਜਾਬ 'ਚ 309 ਹੋਈ ਕੋਰੋਨਾ ਮਰੀਜ਼ਾਂ ਦੀ ਗਿਣਤੀ, 18 ਮੌਤਾਂ
ਇਸ ਤਰ੍ਹਾਂ ਹੈ ਵੇਰਵਾ
ਪੰਜਾਬ ਵਿੱਚ ਕੋਵਿਡ-19 ਦੀ ਜ਼ਿਲ੍ਹਾ ਵਾਰ ਰਿਪੋਰਟ
Last Updated : Apr 25, 2020, 8:47 PM IST