ਪੰਜਾਬ

punjab

ETV Bharat / city

ਦੀਵਾਲੀ ਮੌਕੇ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਤਸਵੀਰਾਂ ਕੀਤੀਆਂ ਸਾਂਝੀਆ - ਤਸਵੀਰਾਂ ਕੀਤੀਆਂ ਸਾਂਝੀਆ

ਸ਼੍ਰੋਮਣੀ ਅਕਾਲੀ ਦਲ (Shiromani Akali Dal) ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਸੋਸ਼ਲ ਮੀਡੀਆ ’ਤੇ ਦੀਵਾਲੀ ਵਾਲੇ ਦਿਨ ਪੂਰੇ ਪਰਿਵਾਰ ਦੀਆਂ ਫੋਟੋਆਂ ਸਾਝੀਆਂ ਕੀਤੀ ਹਨ।

ਦੀਵਾਲੀ ਮੌਕੇ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਤਸਵੀਰਾਂ ਕੀਤੀਆਂ ਸਾਂਝੀਆ
ਦੀਵਾਲੀ ਮੌਕੇ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਤਸਵੀਰਾਂ ਕੀਤੀਆਂ ਸਾਂਝੀਆ

By

Published : Nov 5, 2021, 9:48 AM IST

ਚੰਡੀਗੜ੍ਹ: ਵਿਸ਼ਵ ਭਰ ਵਿੱਚ ਦੀਵਾਲੀ ਦਾ ਤਿਉਹਾਰ (Diwali festival) ਬੜੇ ਧੂਮਧਾਮ ਨਾਲ ਮਨਾਇਆ ਗਿਆ। ਉਥੇ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਪਣੇ ਸੋਸ਼ਲ ਮੀਡੀਆ ’ਤੇ ਦੀਵਾਲੀ ਵਾਲੇ ਦਿਨ ਪੂਰੇ ਪਰਿਵਾਰ ਦੀਆਂ ਫੋਟੋਆਂ ਸਾਝੀਆਂ ਕੀਤੀ ਹਨ।

ਦੀਵਾਲੀ ਮੌਕੇ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਤਸਵੀਰਾਂ ਕੀਤੀਆਂ ਸਾਂਝੀਆ

ਤਸਵੀਰ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ (Parkash Singh Badal), ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ (Harsimrat Kaur Badal) ਅਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਦੇ ਬੱਚੇ ਵੀ ਹਨ।

ਦੀਵਾਲੀ ਮੌਕੇ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਤਸਵੀਰਾਂ ਕੀਤੀਆਂ ਸਾਂਝੀਆ

ਇਹ ਵੀ ਪੜੋ:ਦੀਵਾਲੀ ਮੌਕੇ ਦਿੱਲੀ ਧਰਨੇ 'ਤੇ ਪਹੁੰਚੇ ਬੱਬੂ ਮਾਨ, ਸਟੇਜ ਤੋਂ PM ਮੋਦੀ ਨੂੰ ਕਹੀ ਵੱਡੀ ਗੱਲ

ਤਸਵੀਰ ਨੂੰ ਸਾਂਝਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਲਿਖਿਆ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ, ਉਨ੍ਹਾਂ ਤੋਂ ਬਿਨਾਂ ਦੀਵਾਲੀ ਦਾ ਤਿਉਹਾਰ ਅਧੂਰਾ ਹੈ, ਇਸ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਇਸ ਸ਼ੁਭ ਮੌਕੇ 'ਤੇ ਦੀਵੇ ਜਗਾ ਕੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹੈ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੰਦਾ ਹੈ।

ਦੀਵਾਲੀ ਮੌਕੇ ਸੁਖਬੀਰ ਬਾਦਲ ਨੇ ਪਰਿਵਾਰ ਸਮੇਤ ਤਸਵੀਰਾਂ ਕੀਤੀਆਂ ਸਾਂਝੀਆ

ਇਹ ਵੀ ਪੜੋ:ਕਿਸਾਨ KGP-KMP ਐਕਸਪ੍ਰੈਸਵੇਅ ਨੂੰ ਪੂਰੀ ਤਰ੍ਹਾਂ ਜਾਮ ਕਰਨ ਦੀ ਬਣਾ ਰਹੇ ਹਨ ਯੋਜਨਾ !

ABOUT THE AUTHOR

...view details