ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋਰ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕਾਂ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ: ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 105 ਰੁਪਏ 10 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 77 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ ਚ ਫਰਕ ਪਿਆ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 74 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 41 ਪੈਸੇ ਹੈ। ਬਰਨਾਲਾ 'ਚ ਤੇਲ ਦੀਆਂ ਕੀਮਤਾਂ 'ਚ ਕਾਫੀ ਘੱਟ ਵਾਧਾ ਹੋਇਆ ਹੈ।