ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜ਼ੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।
ਅੰਮ੍ਰਿਤਸਰ ’ਚ ਕੀ ਕੁਝ ਬਦਲਾਅ:ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 64 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 99 ਪੈਸੇ ਹੈ। ਅੰਮ੍ਰਿਤਸਰ 'ਚ ਤੇਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ।
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 43 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 79 ਪੈਸੇ ਹੈ। ਬਰਨਾਲਾ 'ਚ ਵੀ ਤੇਲ ਦੀਆਂ ਕੀਮਤਾਂ 'ਚ ਹਲਕਾ ਵਾਧਾ ਹੋਇਆ ਹੈ।
ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਬਠਿੰਡਾ ’ਚ ਕੀ ਕੁਝ ਬਦਲਾਅ:ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 16 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 52 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਫਰਕ ਪਿਆ ਹੈ।
ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 63 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 97 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।
ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 28 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 65 ਪੈਸੇ ਹੈ। ਜਿਨ੍ਹਾਂ ਚ ਕੁਝ ਪੈਸਿਆਂ ਦਾ ਅਸਰ ਪਿਆ ਹੈ।
ਇਹ ਵੀ ਪੜੋ:Punjab Weather Report: ਪੰਜਾਬ ਦੇ ਕੁਝ ਇਲਾਕਿਆਂ 'ਚ ਅੱਜ ਪੈ ਸਕਦੈ ਮੀਂਹ, ਜਾਣੋ ਆਪਣੇ ਦਾ ਸ਼ਹਿਰ ਦਾ ਤਾਪਮਾਨ