ਪੰਜਾਬ

punjab

By

Published : Apr 27, 2022, 8:47 AM IST

ETV Bharat / city

Petrol and Diesel Prices: ਜਾਣੋਂ ਆਪਣੇ ਸ਼ਹਿਰ ’ਚ ਪੈਟਰੋਲ ਡੀਜ਼ਲ ਦੇ ਰੇਟ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਫਰੀਦਕੋਟ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਪੈਟਰੋਲ ਡੀਜ਼ਲ ਦੇ ਰੇਟ
ਪੈਟਰੋਲ ਡੀਜ਼ਲ ਦੇ ਰੇਟ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।

ਇਹ ਵੀ ਪੜੋ:Prices of vegetables: ਜਾਣੋ, ਆਪਣੇ ਸ਼ਹਿਰ ਵਿੱਚ ਸਬਜੀਆਂ ਦੇ ਭਾਅ

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 105 ਰੁਪਏ 23 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 88 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਫਰਕ ਪਿਆ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 36 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 04 ਪੈਸੇ ਹੈ।

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 86 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 53 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 56 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 25 ਪੈਸੇ ਹੈ। ਦੱਸ ਦਈਏ ਕਿ ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਕੁਝ ਪੈਸੇ ਫਰਕ ਪਿਆ ਹੈ। ਜਿਸ ਦਾ ਅਸਰ ਲੋਕਾਂ ਦੀਆਂ ਜੇਬਾਂ ’ਤੇ ਪਵੇਗਾ।

ਇਹ ਵੀ ਪੜੋ:ਸੋਨੀਆ ਗਾਂਧੀ ਨੇ ਜਾਖੜ ਪ੍ਰਤੀ ਦਿਖਾਈ ਨਰਮੀ, ਪਰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾਇਆ

ABOUT THE AUTHOR

...view details