ਪੰਜਾਬ

punjab

By

Published : Apr 28, 2022, 9:55 AM IST

ETV Bharat / city

Petrol and Diesel Prices: ਇਨ੍ਹਾਂ ਸ਼ਹਿਰਾਂ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚ ਬਦਲਾਅ, ਜਾਣੋਂ

Petrol and Diesel Prices: ਅੱਜ ਸੂਬੇ ਦੇ ਅੰਮ੍ਰਿਤਸਰ, ਫਰੀਦਕੋਟ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ’ਚ ਬਦਲਾਅ ਕੀਤਾ ਗਿਆ ਹੈ। ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ...

ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ
ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ ਜਾਰੀ ਕੀਤੀਆਂ ਗਈਆਂ ਹਨ। ਜਿਨ੍ਹਾਂ ਨੇ ਲੋਕਾਂ ਦੇ ਮੋਢਿਆ ’ਤੇ ਮਹਿੰਗਾਈ ਦਾ ਭਾਰ ਹੋ ਵੀ ਜਿਆਦਾ ਵਧਾ ਦਿੱਤਾ ਹੈ। ਵਧੀਆਂ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਕਾਰਨ ਲੋਕਾਂ ਨੂੰ ਆਪਣੀ ਜੇਬ ਢਿੱਲੀ ਕਰਨੀ ਪਵੇਗੀ। ਪਹਿਲਾਂ ਹੀ ਲੋਕ ਦਾ ਸਬਜ਼ੀਆਂ ਅਤੇ ਗੈਸ ਸਿਲੰਡਰ ਦੇ ਵਧੇ ਰੇਟਾਂ ਕਾਰਨ ਬਜਟ ਵਿਗੜਿਆ ਹੋਇਆ ਹੈ ਉੱਥੇ ਹੀ ਹੁਣ ਉਨ੍ਹਾਂ ’ਤੇ ਤੇਲ ਦੀ ਮਾਰ ਵੀ ਝਲਣੀ ਪੈ ਰਹੀ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 105 ਰੁਪਏ 19 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 85 ਪੈਸੇ ਹੈ। ਜ਼ਿਲ੍ਹੇ ’ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ’ਚ ਕੁਝ ਫਰਕ ਪਿਆ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ:ਉੱਥੇ ਹੀ ਗੱਲ ਕੀਤੀ ਜਾਵੇ ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 104 ਰੁਪਏ 48 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 15 ਪੈਸੇ ਹੈ।

ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 104 ਰੁਪਏ 85 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 52 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ:ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 104 ਰੁਪਏ 56 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 93 ਰੁਪਏ 25 ਪੈਸੇ ਹੈ। ਦੱਸ ਦਈਏ ਕਿ ਜਲੰਧਰ ’ਚ ਤੇਲ ਦੀਆਂ ਕੀਮਤਾਂ ’ਚ ਕੁਝ ਵੀ ਫਰਕ ਨਹੀਂ ਪਿਆ ਹੈ।

ਇਹ ਵੀ ਪੜੋ:Prices of vegetables: ਜਾਣੋ ਅੱਜ ਕੀ ਹਨ ਸਬਜੀਆਂ ਦੇ ਭਾਅ

ABOUT THE AUTHOR

...view details