ਪੰਜਾਬ

punjab

By

Published : Oct 5, 2022, 6:39 AM IST

ETV Bharat / city

Petrol and diesel update rates ਜਾਣੋ, ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਭਾਅ

Petrol and diesel rates ਅੱਜ ਸੂਬੇ ਦੇ ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਜਲੰਧਰ ਅਤੇ ਲੁਧਿਆਣਾ ਵਰਗੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ, ਤੁਸੀਂ ਵੀ ਜਾਣੋ ਤੇਲ ਦੀਆਂ ਕੀਮਤਾਂ

PETROL AND DIESEL RATES IN PUNJAB
PETROL AND DIESEL RATES IN PUNJAB

ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।

ਇਹ ਵੀ ਪੜ੍ਹੋ:Weather Report ਮੌਸਮ ਵਿੱਚ ਹੋਇਆ ਬਦਲਾਅ, ਜਾਣੋ ਸ਼ਹਿਰ ਦਾ ਤਾਪਮਾਨ

ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 37 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 73 ਪੈਸੇ ਹੈ।

ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ, ਜਦਕਿ ਡੀਜ਼ਲ ਦੀ ਕੀਮਤ 86 ਰੁਪਏ 49 ਪੈਸੇ ਹੈ।

PETROL AND DIESEL RATES IN PUNJAB

ਅੰਮ੍ਰਿਤਸਰ ’ਚ ਕੀ ਕੁਝ ਬਦਲਾਅ:ਅੰਮ੍ਰਿਤਸਰ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 77 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 11 ਪੈਸੇ ਹੈ।

ਜਲੰਧਰ ’ਚ ਕੀ ਕੁਝ ਬਦਲਾਅ: ਜਲੰਧਰ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 06 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 44 ਪੈਸੇ ਹੈ।

ਲੁਧਿਆਣਾ ’ਚ ਕੀ ਕੁਝ ਬਦਲਾਅ: ਲੁਧਿਆਣਾ ਸ਼ਹਿਰ ’ਚ ਪੈਟਰੋਲ ਦੀ ਕੀਮਤ 96 ਰੁਪਏ 85 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 87 ਰੁਪਏ 18 ਪੈਸੇ ਹੈ।

ਇਹ ਵੀ ਪੜ੍ਹੋ:ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ, ਵਿਰੋਧੀਆਂ ਨੇ ਸਰਕਾਰ 'ਤੇ ਲਗਾਏ ਇਲਜ਼ਾਮ

ABOUT THE AUTHOR

...view details