ਚੰਡੀਗੜ੍ਹ: ਦੇਸ਼ ਭਰ ’ਚ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol and diesel rates) ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਆਮ ਲੋਕਾਂ ਨੂੰ ਪਹਿਲਾਂ ਨਾਲੋਂ ਕੁਝ ਰਾਹਤ ਜ਼ਰੂਰ ਹੈ, ਪਰ ਮਹਿੰਗਾਈ ਦਾ ਬੋਝ ਉਸ ਤਰ੍ਹਾਂ ਹੀ ਬਰਕਰਾਰ ਹੈ। ਇਸ ਦੇ ਨਾਲ ਹੀ ਸਬਜੀਆਂ ਦੇ ਭਾਅ ਵੀ ਲੋਕਾਂ ਦਾ ਬਜਟ ਹਿਲਾ ਰਹੀਆਂ ਹਨ।
ਇਹ ਵੀ ਪੜੋ:ਕੈਪਟਨ ਦੀ ਪਾਰਟੀ ਦਾ ਅੱਜ ਭਾਜਪਾ ਵਿੱਚ ਹੋਵੇਗਾ ਰਲੇਵਾਂ, ਜਾਣੋ ਕੀ ਹੈ ਪ੍ਰੋਗਰਾਮ
ਬਰਨਾਲਾ ’ਚ ਕੀ ਕੁਝ ਬਦਲਾਅ: ਬਰਨਾਲਾ ਜ਼ਿਲ੍ਹੇ ਚ ਪੈਟਰੋਲ ਦੀ ਕੀਮਤ 96 ਰੁਪਏ 27 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 64 ਪੈਸੇ ਹੈ।
ਬਠਿੰਡਾ ’ਚ ਕੀ ਕੁਝ ਬਦਲਾਅ: ਬਠਿੰਡਾ ਦੀ ਤਾਂ ਇੱਥੇ ਪੈਟਰੋਲ ਦੀ ਕੀਮਤ 96 ਰੁਪਏ 12 ਪੈਸੇ ਹੈ ਜਦਕਿ ਡੀਜ਼ਲ ਦੀ ਕੀਮਤ 86 ਰੁਪਏ 53 ਪੈਸੇ ਹੈ। ਬਠਿੰਡਾ ਸ਼ਹਿਰ ’ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਚ ਕੋਈ ਫਰਕ ਨਹੀਂ ਪਿਆ ਹੈ।