ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਾ ਪੋਸਟਰ ਮੋਹਾਲੀ 'ਚ ਲਗਾਇਆ ਗਿਆ ਹੈ।
ਮੁੱਖ ਮੰਤਰੀ ਕੈਪਟਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਾ ਮੋਹਾਲੀ 'ਚ ਲੱਗਿਆ ਪੋਸਟਰ - ਕੈਪਟਨ ਅਮਰਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਧਮਕੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਾ ਪੋਸਟਰ ਮੋਹਾਲੀ 'ਚ ਲੱਗਿਆ ਮਿਲਿਆ ਹੈ।
ਮੁੱਖ ਮੰਤਰੀ ਕੈਪਟਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਾ ਮੋਹਾਲੀ 'ਚ ਲੱਗਿਆ ਪੋਸਟਰ
ਇਸ ਪੋਸਟਰ 'ਚ ਕੈਪਟਨ ਦੀ ਫੋਟੋ ਲਗਾ ਕੇ 10 ਲੱਖ ਡਾਲਰ ਦੇ ਇਨਾਮ ਦਾ ਐਲਾਨ ਵੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੋਸਟਰ ਲਗਾਉਣ ਵਾਲੇ ਅਣਪਛਾਤੇ ਨੌਜਾਵਾਨ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਕੈਪਟਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਾ ਮੋਹਾਲੀ 'ਚ ਲੱਗਿਆ ਪੋਸਟਰ
ਜਾਂਚ ਅਧਿਕਾਰੀ ਨੇ ਦਿੱਤੀ ਜਾਣਕਾਰੀ
- ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਸੋਹਨ ਸਿੰਘ ਨੇ ਦੱਸਿਆ ਕਿ ਮਾਮਲੇ 'ਚ ਅਣਪਛਾਤੇ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਖਿਲਾਫ ਆਈਪੀਸੀ ਧਾਰਾ 504, 506, 120 ਬੀ, 34 ਪੰਜਾਬ ਪ੍ਰੀਵੈਨਸ਼ਨ ਡੀਪੇਸਮੇਂਟ ਦੀ ਐਕਟ ਦੀ ਧਾਰਾ 3,4,5 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
- ਉਨ੍ਹਾਂ ਨੇ ਕਿਹਾ ਕਿ ਦੋਸ਼ੀਆਂ ਨੂੰ ਫੜਨ ਲਈ ਸਾਈਬਰ ਟੀਮ ਦੀ ਮਦਦ ਲਈ ਜਾ ਰਹੀ ਹੈ ਤੇ ਨਾਲ ਹੀ ਆਸ ਪਾਸ ਦੇ ਸੀਸੀਟੀਵੀ ਕੈਮਰੇ ਵੀ ਦੇਖੇ ਜਾ ਰਹੇ ਹਨ।
Last Updated : Jan 1, 2021, 7:41 PM IST