ਚੰਡੀਗੜ੍ਹ: ਮੁੱਖ ਮੰਤਰੀ ਦੇ ਪ੍ਰਿੰਸੀਪਲ ਅਡਵਾਈਜ਼ਰ ਪ੍ਰਸ਼ਾਂਤ ਕਿਸ਼ੋਰ ਦਾ ਕਾਂਗਰਸੀ ਵਿਧਾਇਕਾਂ ਨਾਲ ਅੱਜ ਯਾਨੀ ਬੁੱਧਵਾਰ ਤੋਂ ਮੁਲਾਕਾਤ ਦਾ ਦੌਰ ਸ਼ੁਰੂ ਹੋਵੇਗਾ। ਦੱਸ ਦੇਈਏ ਕਿ ਪ੍ਰਸ਼ਾਂਤ ਪਹਿਲੀ ਵਾਰ ਜਿੱਤ ਕੇ ਵਿਧਾਨ ਸਭਾ ਪਹੁੰਚੇ ਕਾਂਗਰਸੀ ਵਿਧਾਇਕਾਂ ਨਾਲ 11 ਵਜੇ ਤੋਂ 4 ਵਜੇ ਤੱਕ ਇਕੱਲੇ-ਇਕੱਲੇ ਨਾਲ ਮੁਲਾਕਾਤ ਕਰਨਗੇ।
ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਦਾ ਦੌਰ ਅੱਜ ਤੋਂ ਸ਼ੁਰੂ - ਪ੍ਰਸ਼ਾਂਤ ਕਿਸ਼ੋਰ
ਮੁੱਖ ਮੰਤਰੀ ਦੇ ਪ੍ਰਿੰਸੀਪਲ ਅਡਵਾਈਜ਼ਰ ਪ੍ਰਸ਼ਾਂਤ ਕਿਸ਼ੋਰ ਦਾ ਕਾਂਗਰਸੀ ਵਿਧਾਇਕਾਂ ਨਾਲ ਅੱਜ ਯਾਨੀ ਬੁੱਧਵਾਰ ਤੋਂ ਮੁਲਾਕਾਤ ਦਾ ਦੌਰ ਸ਼ੁਰੂ ਹੋਵੇਗਾ।
ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਦਾ ਦੌਰ ਅੱਜ ਤੋਂ ਸ਼ੁਰੂ
ਇਸ ਦੇ ਨਾਲ ਹੀ ਸੈਕਟਰ 2 ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਮੁਲਾਕਾਤ ਦੌਰਾਨ 2022 ਵਿਧਾਨ ਸਭਾ ਚੋਣਾਂ ਦੀ ਰਣਨੀਤੀ ਵੀ ਬਣਾਉਣਗੇ।