ਪੰਜਾਬ

punjab

ETV Bharat / city

ਪ੍ਰਤਾਪ ਬਾਜਵਾ ਨੇ ਸੀਐਮ ਚੰਨੀ ਨੂੰ ਲਿਖੀ ਚਿੱਠੀ - Pratap Bajwa wrote a letter to CM Channi

ਪ੍ਰਤਾਪ ਬਾਜਵਾ ਨੇ ਸੀਐਮ ਚੰਨੀ ਨੂੰ ਪੱਤਰ ਲਿਖ ਵੱਖਰੇ ਤੌਰ ਉੱਤੇ ਖੇਤੀ ਬਜਟ ਬਣਾਉਣ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਨਾਮ ਬਦਲਣ ਦੀ ਵੀ ਮੰਗ ਕੀਤੀ ਹੈ।

ਪ੍ਰਤਾਪ ਬਾਜਵਾ ਨੇ ਸੀਐਮ ਚੰਨੀ ਨੂੰ ਲਿਖੀ ਚਿੱਠੀ
ਪ੍ਰਤਾਪ ਬਾਜਵਾ ਨੇ ਸੀਐਮ ਚੰਨੀ ਨੂੰ ਲਿਖੀ ਚਿੱਠੀ

By

Published : Dec 17, 2021, 5:45 PM IST

ਚੰਡੀਗੜ੍ਹ: ਰਾਜਸਭਾ ਮੈਂਬਰ ਪ੍ਰਤਾਪ ਬਾਜਵਾ ਨੇ ਸੀਐਮ ਚੰਨੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਦੇ ਵਿੱਚ ਉਨ੍ਹਾਂ ਵੱਖਰੇ ਤੌਰ ਉੱਤੇ ਖੇਤੀ ਬਜਟ ਬਣਾਉਣ ਦੀ ਅਪੀਲ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਨਾਮ ਬਦਲਣ ਦੀ ਮੰਗ ਕੀਤੀ ਹੈ। ਬਾਜਵਾ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦਾ ਨਾਂ ਬਦਲ ਕੇ ਖੇਤੀਬਾੜੀ ਕਿਸਾਨ ਭਲਾਈ ਅਤੇ ਫਸਲੀ ਵਿਭਿੰਨਤਾ ਮੰਤਰਾਲਾ ਕਰਨ ਦੀ ਮੰਗ ਕੀਤੀ।

ABOUT THE AUTHOR

...view details