ਪੰਜਾਬ

punjab

ETV Bharat / city

vegetables price: ਮੁੜ ਵਧੇ ਸਬਜੀਆਂ ਦੇ ਭਾਅ, ਜਾਣੋ ਨਵੇਂ ਰੇਟ - ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਵਧੇ ਸਬਜ਼ੀਆਂ ਦੇ ਭਾਅ
ਵਧੇ ਸਬਜ਼ੀਆਂ ਦੇ ਭਾਅ

By

Published : Apr 19, 2022, 9:07 AM IST

Updated : Apr 19, 2022, 10:08 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ।

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 40 ਰੁਪਏ ਕਿਲੋ, ਆਲੂ 40 ਰੁਪਏ ਕਿਲੋ, ਪਿਆਜ਼ 50 ਰੁਪਏ ਕਿਲੋ, ਭਿੰਡੀ 80 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 230 ਰੁਪਏ ਕਿਲੋ, ਹਰੀ ਮਿਰਚ 100 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 40 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 120 ਰੁਪਏ ਕਿਲੋ ਹੈ।

ਵਧੇ ਸਬਜੀਆਂ ਦੇ ਭਾਅ

ਜਲੰਧਰ ’ਚ ਸਬਜੀਆਂਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 100 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 80 ਰੁਪਏ ਕਿਲੋ, ਫਲ੍ਹੀਆ 100 ਰੁਪਏ ਕਿਲੋ, ਬੰਦ ਗੋਭੀ 30 ਰੁਪਏ ਕਿਲੋ, ਗਾਜਰ 65 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਣ 120 ਰੁਪਏ ਕਿਲੋ, ਅਦਰਕ 100 ਰੁਪਏ,ਹਲਵਾ ਕੱਦੂ 30 ਰੁਪਏ ਕਿਲੋ ਅਤੇ ਘਿਆ 40 ਰੁਪਏ ਵਿਕ ਰਹੇ ਹਨ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 40 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 120 ਰੁਪਏ ਕਿਲੋ, ਮਸ਼ਰੂਮ 200 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 70 ਰੁਪਏ ਕਿਲੋ, ਫਲ੍ਹੀਆ 100 ਰੁਪਏ ਕਿਲੋ, ਬੰਦ ਗੋਭੀ 30 ਰੁਪਏ ਕਿਲੋ, ਗਾਜਰ 65 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 120 ਰੁਪਏ ਕਿਲੋ, ਹਲਵਾ ਕੱਧੂ 40 ਰੁਪਏ ਕਿਲੋ ਅਤੇ ਘਿਆ 50 ਰੁਪਏ ਕਿਲੋ ਹੈ।

ਇਹ ਵੀ ਪੜੋ:Love Horoscope: ਅਣਵਿਆਹੇ ਰਿਸ਼ਤਿਆਂ ਦੀ ਅੱਗੇ ਵੱਧੇਗੀ ਗੱਲਬਾਤ, ਲਵ ਬਰਡਜ਼ ਬਣਾਉਣਗੇ ਭਵਿੱਖ ਦੀ ਯੋਜਨਾ, ਜਾਣੋ ਲਵ ਰਾਸ਼ੀਫਲ ਦੇ ਨਾਲ

Last Updated : Apr 19, 2022, 10:08 AM IST

ABOUT THE AUTHOR

...view details