ਪੰਜਾਬ

punjab

ETV Bharat / city

Vegetable rates: ਜਾਣੋ, ਸਬਜੀਆਂ ਦੀਆਂ ਕੀਮਤਾਂ - ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ

Prices of vegetables: ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

ਸਬਜੀਆਂ ਦੀਆਂ ਕੀਮਤਾਂ
ਸਬਜੀਆਂ ਦੀਆਂ ਕੀਮਤਾਂ

By

Published : Aug 7, 2022, 9:53 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 70 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ,ਘੀਆ 40 ਰੁਪਏ ਕਿਲੋ, ਹਰੇ ਮਟਰ 70 ਰੁਏ ਕਿਲੋ, ਸ਼ਿਮਲਾ ਮਿਰਚ 70 ਰੁਪਏ, ਬੰਦ ਗੋਭੀ 70 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 110 ਰੁਪਏ ਕਿਲੋ ਅਤੇ ਅਦਰਕ 110 ਰੁਪਏ ਕਿਲੋ ਵਿਕ ਰਹੇ ਹਨ।

ਸਬਜੀਆਂ ਦੀਆਂ ਕੀਮਤਾਂ

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 60 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 60 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 100 ਰੁਪਏ ਕਿਲੋ ਹੈ।

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 50 ਰੁਪਏ ਕਿਲੋ, ਆਲੂ 30 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 100 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ, ਅਦਰਕ 100 ਰੁਪਏ, ਘੀਆ 60 ਰੁਪਏ ਕਿਲੋ ਅਤੇ ਹਰੇ ਮਟਰ 80 ਰੁਪਏ ਕਿਲੋ ਹਨ।

ਇਹ ਵੀ ਪੜ੍ਹੋ:Weather Report: ਪੰਜਾਬ ’ਚ ਮੀਂਹ ਪੈਣ ਦੀ ਸੰਭਵਨਾ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ABOUT THE AUTHOR

...view details