ਪੰਜਾਬ

punjab

ETV Bharat / city

vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ - Prices of vegetables

ਪੰਜਾਬ ’ਚ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ
vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ

By

Published : May 13, 2022, 10:23 AM IST

Updated : May 13, 2022, 10:38 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ (Prices of vegetables) ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।

ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ: ਜ਼ਿਲ੍ਹਾ ਜਲੰਧਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 50 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਗਾਜਰ 70 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਵਿਕ ਰਹੇ ਹਨ।

vegetables Prices: ਅੱਜ ਫੇਰ ਵਧੇ ਸਬਜੀਆਂ ਦੇ ਭਾਅ, ਜਾਣੋ ਅੱਜ ਦੇ ਰੇਟ

ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 30 ਰੁਪਏ ਕਿਲੋ, ਭਿੰਡੀ 60 ਰੁਪਏ ਕਿਲੋ, ਮਸ਼ਰੂਮ 160 ਰੁਪਏ ਕਿਲੋ, ਨਿੰਬੂ 140 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 40 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 90 ਰੁਪਏ ਕਿਲੋ ਹੈ।

ਬਠਿੰਡਾ ’ਚ ਸਬਜੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 150 ਰੁਪਏ ਕਿਲੋ, ਨਿੰਬੂ 180 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 50 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਗਾਜਰ 80 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 70 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ:ਮੁਹਾਲੀ ਧਮਾਕੇ ‘ਤੇ ਪੰਜਾਬ ਦੇ ਸਾਬਕਾ ਡੀਜੀਪੀ ਵੱਲੋਂ ਅਹਿਮ ਖੁਲਾਸੇ !

Last Updated : May 13, 2022, 10:38 AM IST

ABOUT THE AUTHOR

...view details