ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।
ਇਹ ਵੀ ਪੜੋ:fuel prices in punjab: ਜਾਣੋ, ਪੰਜਾਬ ਵਿੱਚ ਅੱਜ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ
ਲੁਧਿਆਣਾ ’ਚ ਸਬਜੀਆਂ ਦੀਆਂ ਕੀਮਤਾਂ:ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 30 ਰੁਪਏ ਕਿਲੋ, ਆਲੂ 20 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਹਰੇ ਮਟਰ 120 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 60 ਰੁਪਏ ਕਿਲੋ ਹੈ।