ਪੰਜਾਬ

punjab

ETV Bharat / city

Rates of vegetables: ਜਾਣੋ, ਅੱਜ ਕੀ ਰੇਟ ਹਨ ਸਬਜ਼ੀਆਂ ਦੇ ਰੇਟ

Prices of vegetables: ਪੰਜਾਬ ’ਚ ਵੱਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੇ ਅੱਖਾਂ ’ਚ ਹਝੂੰ ਕੱਢਵਾ ਦਿੱਤੇ ਹਨ। ਲੋਕਾਂ ’ਤੇ ਪੈ ਰਹੀ ਮਹਿੰਗਾਈ ਦੀ ਮਾਰ ਦੇ ਕਾਰਨ ਲੋਕ ਪਰੇਸ਼ਾਨ ਹਨ। ਆਓ ਤੁਹਾਨੂੰ ਸਬਜੀਆਂ ਦੀਆਂ ਕੀਮਤਾਂ ਬਾਰੇ ਦੱਸਦੇ ਹਾਂ..ਪੜੋ ਪੂਰੀ ਖ਼ਬਰ

Rates of vegetables: ਜਾਣੋ, ਅੱਜ ਕੀ ਰੇਟ ਹਨ ਸਬਜੀਆਂ ਦੇ ਰੇਟ
Rates of vegetables: ਜਾਣੋ, ਅੱਜ ਕੀ ਰੇਟ ਹਨ ਸਬਜੀਆਂ ਦੇ ਰੇਟ

By

Published : Jun 26, 2022, 8:59 AM IST

ਚੰਡੀਗੜ੍ਹ: ਆਮ ਲੋਕਾਂ ਦੇ ਮੋਢਿਆ ’ਤੇ ਪਹਿਲਾਂ ਹੀ ਤੇਲ ਦੀਆਂ ਵਧੀਆਂ ਕੀਮਤਾਂ ਦਾ ਭਾਰ ਪਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਦਿਨੋਂ ਦਿਨ ਵਧ ਰਹੀਆਂ ਸਬਜ਼ੀਆਂ ਦੀਆਂ ਕੀਮਤਾਂ ਨੇ ਲੋਕਾਂ ਦੀ ਰਸੋਈ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ। ਜਿਸ ਕਾਰਨ ਲੋਕਾਂ ਦੀ ਜੇਬਾਂ ’ਤੇ ਕਾਫੀ ਅਸਰ ਪੈ ਰਿਹਾ ਹੈ, ਪਰ ਜੇਕਰ ਅੱਜ ਦੀ ਗੱਲ ਕੀਤੀ ਜਾਵੇ ਤਾਂ ਅੱਜ ਸਬਜੀਆਂ ਦੇ ਰੇਟਾਂ ਵਿੱਚ ਕੁਝ ਰਾਹਤ ਮਿਲੀ ਹੈ।




Rates of vegetables: ਜਾਣੋ, ਅੱਜ ਕੀ ਰੇਟ ਹਨ ਸਬਜੀਆਂ ਦੇ ਰੇਟ





ਜਲੰਧਰ ’ਚ ਸਬਜੀਆਂ ਦੀਆਂ ਕੀਮਤਾਂ
: ਜ਼ਿਲ੍ਹਾ ਜਲੰਧਰ ’ਚ ਟਮਾਟਰ 40 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 20 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 140 ਰੁਪਏ ਕਿਲੋ, ਨਿੰਬੂ 120 ਰੁਪਏ ਕਿਲੋ, ਹਰੀ ਮਿਰਚ 80 ਰੁਪਏ ਕਿਲੋ, ਕਰੇਲਾ 40 ਰੁਪਏ ਕਿਲੋ, ਫਲ੍ਹੀਆ 70 ਰੁਪਏ ਕਿਲੋ, ਬੰਦ ਗੋਭੀ 70 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 30 ਰੁਪਏ ਕਿਲੋ,ਹਰੇ ਮਟਰ 80 ਰੁਪਏ ਕਿਲੋ, ਲੱਸਨ 120 ਰੁਪਏ ਕਿਲੋ ਅਤੇ ਅਦਰਕ 120 ਰੁਪਏ ਕਿਲੋ ਵਿਕ ਰਹੇ ਹਨ।




Rates of vegetables: ਜਾਣੋ, ਅੱਜ ਕੀ ਰੇਟ ਹਨ ਸਬਜੀਆਂ ਦੇ ਰੇਟ




ਲੁਧਿਆਣਾ ’ਚ ਸਬਜ਼ੀਆਂ ਦੀਆਂ ਕੀਮਤਾਂ
: ਲੁਧਿਆਣਾ ਸ਼ਹਿਰ ’ਚ ਅੱਜ ਟਮਾਟਰ 60 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 40 ਰੁਪਏ ਕਿਲੋ, ਭਿੰਡੀ 50 ਰੁਪਏ ਕਿਲੋ, ਮਸ਼ਰੂਮ 120 ਰੁਪਏ ਕਿਲੋ, ਨਿੰਬੂ 90 ਰੁਪਏ ਕਿਲੋ, ਹਰੀ ਮਿਰਚ 60 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਹਰੇ ਮਟਰ 100 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 80 ਰੁਪਏ ਕਿਲੋ ਹੈ।



ਬਠਿੰਡਾ ’ਚ ਸਬਜ਼ੀਆਂ ਦੀਆਂ ਕੀਮਤਾਂ: ਬਠਿੰਡਾ ਸ਼ਹਿਰ ’ਚ ਟਮਾਟਰ 30 ਰੁਪਏ ਕਿਲੋ, ਆਲੂ 25 ਰੁਪਏ ਕਿਲੋ, ਪਿਆਜ਼ 25 ਰੁਪਏ ਕਿਲੋ, ਭਿੰਡੀ 40 ਰੁਪਏ ਕਿਲੋ, ਮਸ਼ਰੂਮ 100 ਰੁਪਏ ਕਿਲੋ, ਨਿੰਬੂ 80 ਰੁਪਏ ਕਿਲੋ, ਹਰੀ ਮਿਰਚ 40 ਰੁਪਏ ਕਿਲੋ, ਕਰੇਲਾ 60 ਰੁਪਏ ਕਿਲੋ, ਫਲ੍ਹੀਆ 80 ਰੁਪਏ ਕਿਲੋ, ਬੰਦ ਗੋਭੀ 80 ਰੁਪਏ ਕਿਲੋ, ਘੀਆ 30 ਰੁਪਏ ਕਿਲੋ, ਬੈਂਗਨ 50 ਰੁਪਏ ਕਿਲੋ, ਲੱਸਨ 100 ਰੁਪਏ ਕਿਲੋ ਅਤੇ ਅਦਰਕ 60 ਰੁਪਏ ਕਿਲੋ ਹੈ।

ਇਹ ਵੀ ਪੜ੍ਹੋ:ਪਾਕਿਸਤਾਨ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਹਾਂਤ

ABOUT THE AUTHOR

...view details