ਪੰਜਾਬ

punjab

ETV Bharat / city

PM ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦਾ ਜਾਣਿਆ ਹਾਲ, ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ - ਕੋਰੋਨਾ ਪਾਜ਼ੀਟਿਵ

ਪੀਐੱਮ ਨਰਿੰਦਰ ਮੋਦੀ ਨੇ ਮਿਲਖਾ ਸਿੰਘ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਨਾਲ ਹੀ ਪੀਐੱਮ ਮੋਦੀ ਨੇ ਮਿਲਖਾ ਸਿੰਘ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਵੀ ਕੀਤੀ।

PM ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦਾ ਜਾਣਿਆ ਹਾਲ, ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ
PM ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦਾ ਜਾਣਿਆ ਹਾਲ, ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

By

Published : Jun 4, 2021, 11:07 AM IST

ਚੰਡੀਗੜ੍ਹ:ਫਲਾਇੰਗ ਸਿੱਖ ਮਿਲਖਾ ਸਿੰਘ ਦੀ ਸਿਹਤ ਮੁੜ ਤੋਂ ਵਿਗੜ ਗਈ ਹੈ। ਵੀਰਵਾਰ ਨੂੰ ਆਕਸੀਜਨ(oxygen) ਦਾ ਪੱਧਰ ਡਿੱਗਣ ਤੋਂ ਬਾਅਦ ਉਨ੍ਹਾਂ ਨੂੰ ਪੀਜੀਆਈ ਚ ਦਾਖਿਲ ਕਰਵਾਇਆ ਗਿਆ। ਦੱਸ ਦੇਈਏ ਕਿ ਲਗਭਗ 10 ਦਿਨ ਪਹਿਲਾਂ ਮਿਲਖਾ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ।

PM ਨਰਿੰਦਰ ਮੋਦੀ ਨੇ ਮਿਲਖਾ ਸਿੰਘ ਦਾ ਜਾਣਿਆ ਹਾਲ, ਜਲਦ ਸਿਹਤਮੰਦ ਹੋਣ ਦੀ ਕੀਤੀ ਕਾਮਨਾ

ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ(Prime Minister Narendra Modi) ਨੇ ਸਾਬਕਾ ਭਾਰਤੀ ਦੌੜਾਕ ਮਿਲਖਾ ਸਿੰਘ(Milkha Singh) ਨਾਲ ਗੱਲਬਾਤ ਕੀਤੀ। ਇਸ ਦੌਰਾਨ ਪੀਐੱਮ ਮੋਦੀ ਨੇ ਮਿਲਖਾ ਸਿੰਘ ਦੀ ਸਿਹਤ ਬਾਰੇ ਪੁੱਛਿਆ।

ਪੀਐੱਮ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਜਲਦੀ ਸਿਹਤਮੰਦ ਹੋਣ ਦੀ ਕਾਮਨਾ ਵੀ ਕੀਤੀ ਤੇ ਨਾਲ ਹੀ ਆਸ ਕੀਤੀ ਕਿ ਉਹ ਜਲਦ ਹੀ ਠੀਕ ਹੋ ਕੇ ਟੌਕਿਓ ਉਲੰਪਿਕ(Tokyo Olympics) ’ਚ ਹਿੱਸਾ ਲੈ ਰਹੇ ਅਥਲੀਟਾਂ(athletes) ਨੂੰ ਆਪਣਾ ਆਸ਼ੀਰਵਾਦ ਦੇਣਗੇ, ਨਾਲ ਹੀ ਖਿਡਾਰੀਆਂ ਨੂੰ ਪ੍ਰੇਰਿਤ ਵੀ ਕਰਨਗੇ।

ਇਹ ਵੀ ਪੜੋ: Flying Sikh: ਮਿਲਖਾ ਸਿੰਘ ਦੀ ਸਿਹਤ ਮੁੜ ਹੋਈ ਖਰਾਬ, PGI ਵਿੱਚ ਭਰਤੀ

ABOUT THE AUTHOR

...view details