ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਤੋਂ ਪਹਿਲਾਂ ਹੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਬਜਟ ਇਜਲਾਸ ਦੇ ਪਹਿਲੇ ਹੀ ਦਿਨ ਅਕਾਲੀ ਦਲ ਨੇ ਕੀਤਾ ਜ਼ੋਰਦਾਰ ਪ੍ਰਦਰਸ਼ਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ ਹੋ ਗਿਆ ਹੈ। ਇਜਲਾਸ ਤੋਂ ਪਹਿਲਾਂ ਹੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਬਾਹਰ ਮੁਜਾਹਰਾ ਕੀਤਾ ਅਤੇ ਬਿਜਲੀ ਘੁਟਾਲੇ ਨੂੰ ਲੈ ਕੇ ਸਰਕਾਰ ਨੂੰ ਘੇਰਿਆ।
ਇਸ ਦੌਰਾਨ ਬਿਕਰਮ ਮਜੀਠੀਆ ਵੱਲੋਂ ਗਲ਼ ਵਿੱਚ ਬਿਜਲੀ ਦੇ ਬੱਲਬ ਪਾ ਕੇ ਬਿਜਲੀ ਦੇ ਵਧੇ ਰੇਟਾਂ ਦਾ ਵਿਰੋਧ ਕੀਤਾ ਗਿਆ।