ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੀ ਮੰਗਲਵਾਰ ਨੂੰ ਬੈਠਕ ਹੋਵੇਗੀ। ਇਸ ਮੀਟਿੰਗ ਵਿੱਚ ਦੋ ਆਰਡੀਨੈਂਸਾਂ ਨੂੰ ਬਿਲਾਂ ਵਿੱਚ ਤਬਦੀਲ ਕਰਨ, ਖੇਤੀਬਾੜੀ ਨਾਲ ਸਬੰਧਿਤ ਟੈਨੇਂਸੀ ਐਕਟ ਤੇ ਪਟਿਆਲਾ ਵਿੱਚ ਬਣਾਈ ਜਾ ਰਹੀ ਖੇਡ ਯੂਨੀਵਰਸਿਟੀ ਬਾਰੇ ਮੈਮਰੈਂਡਮ ਆਫ਼ ਅੰਡਰਸਟੈਂਡਿੰਗ (ਐੱਮਓਯੂ) ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਕਰਨਾਟਕਾ ਦੇ ਸਾਬਕਾ ਮੁੱਖ ਮੰਤਰੀ ਦਾ ਜਵਾਈ ਲਾਪਤਾ