ਪੰਜਾਬ

punjab

ETV Bharat / city

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 55 ਹਜ਼ਾਰ ਤੋਂ ਪਾਰ, 4905 ਮੌਤਾਂ - corona cases in punjab

ਪੰਜਾਬ ਵਿੱਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 644 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1,55,424 ਹੋ ਗਈ ਹੈ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 55 ਹਜ਼ਾਰ ਤੋਂ ਪਾਰ, 4905 ਮੌਤਾਂ
ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 55 ਹਜ਼ਾਰ ਤੋਂ ਪਾਰ, 4905 ਮੌਤਾਂ

By

Published : Dec 5, 2020, 11:02 PM IST

ਚੰਡੀਗੜ੍ਹ: ਪੰਜਾਬ 'ਚ ਬੀਤੇ 24 ਘੰਟਿਆਂ 'ਚ ਕੋਵਿਡ-19 ਦੇ 644 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 23 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 1 ਲੱਖ 55 ਹਜ਼ਾਰ ਤੋਂ ਪਾਰ ਹੋ ਗਈ ਹੈ ਅਤੇ ਮੌਤਾਂ ਦਾ ਅੰਕੜਾ 4905 ਹੋ ਗਿਆ ਹੈ।

ਕੋਰੋਨਾ ਜਾਣਕਾਰੀ।

ਪੰਜਾਬ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 1,55,424 ਹੋ ਗਈ ਹੈ। ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 4905 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 13 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 55 ਹਜ਼ਾਰ ਤੋਂ ਪਾਰ, 4905 ਮੌਤਾਂ

ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 1,55,424 ਮਰੀਜ਼ਾਂ ਵਿੱਚੋਂ 1,42,792 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 7727 ਐਕਟਿਵ ਮਾਮਲੇ ਹਨ।

ਪੰਜਾਬ 'ਚ ਕੋਰੋਨਾ ਦੇ ਮਾਮਲੇ 1 ਲੱਖ 55 ਹਜ਼ਾਰ ਤੋਂ ਪਾਰ, 4905 ਮੌਤਾਂ

ABOUT THE AUTHOR

...view details