ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4653 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 84 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 304660 ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਪਾਰ ਕੋਰੋਨਾ ਦੇ ਨਵੇਂ ਮਾਮਲੇ, 84 ਮੌਤਾਂ - corona tracker
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 4653 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 84 ਮੌਤਾਂ ਦਰਜ ਕੀਤੀਆਂ ਗਈਆਂ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 304660 ਹੋ ਗਈ ਹੈ।
ਪਿਛਲੇ 24 ਘੰਟਿਆਂ 'ਚ 4 ਹਜ਼ਾਰ ਤੋਂ ਪਾਰ ਕੋਰੋਨਾ ਦੇ ਨਵੇਂ ਮਾਮਲੇ, 84 ਮੌਤਾਂ
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 7985 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 43 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਰਾਹਤ ਦੀ ਗੱਲ ਹੈ ਕਿ 2,61,364 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 35311 ਐਕਟਿਵ ਮਾਮਲੇ ਹਨ।