ਪੰਜਾਬ

punjab

ETV Bharat / city

ਪੰਜਾਬ ਅੰਦਰ 24 ਘੰਟਿਆਂ 'ਚ 6,132 ਕੋਰੋਨਾ ਦੇ ਨਵੇਂ ਮਾਮਲੇ, 114 ਮੌਤਾਂ - punjab corona tracker

ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,132 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 114 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 5,106 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,70,973 ਹੋ ਗਈ ਹੈ।

ਫ਼ੋਟੋ
ਫ਼ੋਟੋ

By

Published : May 1, 2021, 8:24 AM IST

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,132 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 114 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 5,106 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,70,973 ਹੋ ਗਈ ਹੈ।

ਫ਼ੋਟੋ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 9,022 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 99 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਰਾਹਤ ਦੀ ਗੱਲ ਹੈ ਕਿ 3,06,153 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 55,798 ਐਕਟਿਵ ਮਾਮਲੇ ਹਨ।

ABOUT THE AUTHOR

...view details