ਪੰਜਾਬ

punjab

By

Published : May 4, 2021, 7:09 AM IST

ETV Bharat / city

ਪੰਜਾਬ ਅੰਦਰ 24 ਘੰਟਿਆਂ 'ਚ 6,798 ਕੋਰੋਨਾ ਦੇ ਨਵੇਂ ਮਾਮਲੇ, 157 ਮੌਤਾਂ

ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,798 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 157 ਮੌਤਾਂ ਦਰਜ ਕੀਤੀਆਂ ਗਈਆਂ ਹਨ।

ਫ਼ੋਟੋ
ਫ਼ੋਟੋ

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 6,798 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 157 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 6,016 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,95,042 ਹੋ ਗਈ ਹੈ।

ਫ਼ੋਟੋ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 9,472 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 213 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਫ਼ੋਟੋ

ਰਾਹਤ ਦੀ ਗੱਲ ਹੈ ਕਿ 3,21,861 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 60,709 ਐਕਟਿਵ ਮਾਮਲੇ ਹਨ।

ABOUT THE AUTHOR

...view details