ਪੰਜਾਬ

punjab

ETV Bharat / city

ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਅਧਿਕਾਰੀ ਡੀਜੀਪੀ ਪੁਲਿਸ ਵਜੋਂ ਪਦ-ਉੱਨਤ - ਡਾਇਰੈਕਟਰ ਜਨਰਲ ਆਫ਼ ਪੁਲਿਸ

ਪੰਜਾਬ ਸਰਕਾਰ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਰੈਂਕ ਦੇ 3 ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਪਦ-ਉੱਨਤ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਅਧਿਕਾਰੀ ਡੀਜੀਪੀ ਪੁਲਿਸ ਵਜੋਂ ਪਦ-ਉੱਨਤ
ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਅਧਿਕਾਰੀ ਡੀਜੀਪੀ ਪੁਲਿਸ ਵਜੋਂ ਪਦ-ਉੱਨਤ

By

Published : Jan 1, 2021, 5:54 PM IST

ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਰੈਂਕ ਦੇ 3 ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਵਜੋਂ ਪਦ-ਉੱਨਤ ਕੀਤਾ ਹੈ।

ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਅਧਿਕਾਰੀ ਡੀਜੀਪੀ ਪੁਲਿਸ ਵਜੋਂ ਪਦ-ਉੱਨਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏਡੀਜੀਪੀ ਬੀ.ਕੇ. ਉੱਪਲ, ਸੰਜੀਵ ਕਾਲੜਾ ਅਤੇ ਪਰਾਗ ਜੈਨ ਨੂੰ 1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ।

ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਅਧਿਕਾਰੀ ਡੀਜੀਪੀ ਪੁਲਿਸ ਵਜੋਂ ਪਦ-ਉੱਨਤ

ਉਨ੍ਹਾਂ ਅੱਗੇ ਦੱਸਿਆ ਕਿ ਪਰਾਗ ਜੈਨ ਆਈਪੀਐਸ, ਜੋ ਇਸ ਸਮੇਂ ਕੈਬਨਿਟ ਸਕੱਤਰੇਤ, ਨਵੀਂ ਦਿੱਲੀ ਵਿਖੇ ਕੇਂਦਰੀ ਡੈਪੂਟੇਸ਼ਨ 'ਤੇ ਹਨ, ਸਿਰਫ਼ ਅਨੁਮਾਨਿਤ ਲਾਭਾਂ ਦੇ ਹੱਕਦਾਰ ਹੋਣਗੇ ਅਤੇ ਅਸਲ ਲਾਭ ਉਸ ਸਮੇਂ ਮੰਨਣਯੋਗ ਹੋਣਗੇ ਜਦੋਂ ਉਹ ਸੂਬਾ ਸਰਕਾਰ ਵਿੱਚ ਆਪਣੀ ਡਿਊਟੀ 'ਤੇ ਤਾਇਨਾਤ ਹੋਣਗੇ।

ਪੰਜਾਬ ਸਰਕਾਰ ਵੱਲੋਂ 3 ਆਈਪੀਐਸ ਅਧਿਕਾਰੀ ਡੀਜੀਪੀ ਪੁਲਿਸ ਵਜੋਂ ਪਦ-ਉੱਨਤ

ਜ਼ਿਕਰਯੋਗ ਹੈ ਕਿ ਸੰਜੀਵ ਕਾਲੜਾ ਪਟਿਆਲਾ ਵਿਖੇ ਏਡੀਜੀਪੀ ਰੇਲਵੇਜ਼ ਵਜੋਂ ਤਾਇਨਾਤ ਹਨ ਅਤੇ ਬੀ.ਕੇ. ਉੱਪਲ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ।

ABOUT THE AUTHOR

...view details