ਚੰਡੀਗੜ੍ਹ:ਪੰਜਾਬ ਸਰਕਾਰ (Punjab Government) ਵੱਲੋਂ ਨਰਮੇ ਦੀ ਫਸਲ ਉੱਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਪੰਜਾਬ ਦੇ ਉਪ ਮੁੱਖ ਮੰਤਰੀ ਸ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਤੇ ਸ੍ਰੀ.ਓ.ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਲਿਆ।
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਫਸਲ ਦੀ ਗਿਰਦਾਵਰੀ ਦੇ ਹੁਕਮ - ਪੰਜਾਬ ਸਰਕਾਰ
ਪੰਜਾਬ ਸਰਕਾਰ (Punjab Government) ਵੱਲੋਂ ਨਰਮੇ ਦੀ ਫਸਲ 'ਤੇ ਗੁਲਾਬੀ ਸੁੰਡੀ (pink locust) ਦੇ ਹਮਲੇ ਵਿੱਚ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਤੇ ਓ.ਪੀ ਸੋਨੀ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ।
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਫਸਲ ਦੀ ਗਿਰਦਾਵਰੀ ਦੇ ਹੁਕਮ