ਪੰਜਾਬ

punjab

ETV Bharat / city

ਪੰਜਾਬ ਪੁਲਿਸ ਦੀ ONLINE ਭਰਤੀ ਪ੍ਰਕਿਰਿਆ ਸ਼ੁਰੂ - 560 ਸਬ-ਇੰਸਪੈਕਟਰਾਂ ਦੀ ਭਰਤੀ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਿਸ 'ਚ 560 ਸਬ-ਇੰਸਪੈਕਟਰਾਂ ਦੀ ਭਰਤੀ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ।

ਪੰਜਾਬ ਪੁਲਿਸ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਰੂ
ਪੰਜਾਬ ਪੁਲਿਸ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਰੂ

By

Published : Jul 6, 2021, 2:28 PM IST

Updated : Jul 6, 2021, 2:35 PM IST

ਚੰਡੀਗੜ੍ਹ: ਪੰਜਾਬ ਪੁਲਿਸ ਵਿਚ 560 ਸਬ-ਇੰਸਪੈਕਟਰਾਂ ਦੀ ਭਰਤੀ ਲਈ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਪੁਲਿਸ 'ਚ 560 ਸਬ-ਇੰਸਪੈਕਟਰਾਂ ਦੀ ਭਰਤੀ ਕਰਨ ਦੇ ਕੀਤੇ ਐਲਾਨ ਤੋਂ ਬਾਅਦ ਆਨਲਾਈਨ ਫਾਰਮ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋਵੇਗੀ।

ਪੰਜਾਬ ਪੁਲਿਸ ਦੇ ਫਾਰਮ ਭਰਨ ਦੀ ਪ੍ਰਕਿਰਿਆ ਸੁਰੂ

ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੇ ਆਨਲਾਈਨ ਪੋਰਟਲ 'ਤੇ ਇਹ ਫਾਰਮ ਭਰੇ ਜਾਣਗੇ। ਫਾਰਮ ਭਰਨ ਦੀ ਇਹ ਪ੍ਰਕਿਰਿਆ ਅੱਜ ਸ਼ਾਮ 4 ਵਜੇ ਤੋਂ ਸ਼ੁਰੂ ਹੋ ਕੇ 27 ਜੁਲਾਈ ਤੱਕ ਜਾਰੀ ਰਹੇਗੀ।

ਇਹ ਵੀ ਪੜ੍ਹੋ :-ਬਿਜਲੀ ਸੰਕਟ: ਬਾਦਲਾਂ ਦੇ ਬੀਜੇ ਕੰਢੇ ਭੁਗਤ ਰਿਹੈ ਪੰਜਾਬ: ਸਿੱਧੂ

Last Updated : Jul 6, 2021, 2:35 PM IST

ABOUT THE AUTHOR

...view details