ਚੰਡੀਗੜ੍ਹ: ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 1 ਮਰੀਜ਼ ਦੀ ਮੌਤ ਹੋਈ ਹੈ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10889 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3237 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 263 ਲੋਕਾਂ ਦੀ ਮੌਤ ਹੋਈ ਹੈ।
ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ ਇਨ੍ਹਾਂ 363 ਨਵੇਂ ਮਾਮਲਿਆਂ ਵਿੱਚੋਂ 56 ਅੰਮ੍ਰਿਤਸਰ, 63 ਲੁਧਿਆਣਾ, 33 ਜਲੰਧਰ, 69 ਪਟਿਆਲਾ, 74 ਸੰਗਰੂਰ, 3 ਗੁਰਦਾਸਪੁਰ, 25 ਮੋਹਾਲੀ, 10 ਗੁਰਦਾਸਪੁਰ, 2 ਹੁਸ਼ਿਆਰਪੁਰ, 5 ਤਰਨ ਤਾਰਨ, 2 ਫਿਰੋਜ਼ਪੁਰ, 8 ਫ਼ਤਿਹਗੜ੍ਹ ਸਾਹਿਬ, 8 ਮੋਗਾ, 5 ਬਠਿੰਡਾ, 14 ਰੋਪੜ, 1 ਕਪੂਰਥਲਾ, 1 ਬਰਨਾਲਾ ਅਤੇ 5 ਮਾਮਲੇ ਮਾਨਸਾ ਤੋਂ ਸਾਹਮਣੇ ਆਏ ਹਨ।
ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 10889 ਮਰੀਜ਼ਾਂ ਵਿੱਚੋਂ 7389 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 3237 ਐਕਟਿਵ ਮਾਮਲੇ ਹਨ।
ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 4,78,421 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।
ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ