ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 7,041 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 138 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 4,448 ਮਰੀਜ਼ ਸਿਹਤਯਾਬ ਵੀ ਹੋਏ ਹਨ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3,77,990 ਹੋ ਗਈ ਹੈ।
ਪੰਜਾਬ ਅੰਦਰ 24 ਘੰਟਿਆਂ 'ਚ 7,041 ਕੋਰੋਨਾ ਦੇ ਨਵੇਂ ਮਾਮਲੇ, 138 ਮੌਤਾਂ - ਕੋਰੋਨਾ ਵਾਇਰਸ ਦੇ ਲੱਛਣ
ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 7,014 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 138 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ 24 ਘੰਟਿਆ ਵਿੱਚ 4,448 ਮਰੀਜ਼ ਸਿਹਤਯਾਬ ਵੀ ਹੋਏ ਹਨ। ਸੂਬੇ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਗਿਣਤੀ 58,229 ਹੋ ਗਈ ਹੈ।
ਫੋਟੋ
ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 9,160 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 114 ਮਰੀਜ਼ ਗੰਭੀਰ ਹਾਲਤ ਵਿੱਚ ਹਨ।
ਰਾਹਤ ਦੀ ਗੱਲ ਹੈ ਕਿ 3,10,601 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 58,229 ਐਕਟਿਵ ਮਾਮਲੇ ਹਨ।