ਚੰਡੀਗੜ੍ਹ: ਬਰਨਾਲਾ ਜ਼ਿਲ੍ਹੇ ਦੇ ਪਿੰਡ ਦਾਨਗੜ੍ਹ ਵਿੱਚ ਇੱਕ 4 ਸਾਲਾ ਬੱਚੀ ਨਾਲ ਬਲਾਤਕਾਰ ਦੀ ਘਟਨਾ ਸਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਇਸ ਮਾਮਲੇ ਵਿੱਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਕੀਤੀ ਹੈ।
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਦਾਨਗੜ੍ਹ ਮਾਮਲੇ 'ਚ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ - ਸੂ-ਮੋਟੋ ਨੋਟਿਸ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੈਅਰਪਰਸਨ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ 2 ਨਵੰਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ।
ਚੈਅਰਪਰਸਨ ਤੇਜਿੰਦਰ ਕੋਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੋਰ ਨੇ ਦੱਸਿਆ ਕਿ ਮੀਡੀਆ ਰਾਹੀ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ, ਜਿਸ ਤੇ ਸੂ-ਮੋਟੋ ਨੋਟਿਸ ਲੈਂਦੇ ਹੋਏ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ 2 ਨਵੰਬਰ 2020 ਨੂੰ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।