ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਦੇ ਆਖਰੀ ਦਿਨ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ-ਭਾਜਪਾ ਨੇ ਵਿਧਾਨ ਸਭਾ ਵਿੱਚ ਦਿੱਤਾ ਮਤਾ ਰੱਦ ਕਰਕੇ ਕਾਂਗਰਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀ ਜਾਂਚ ਤੋਂ ਭੱਜਣ ਖ਼ਿਲਾਫ਼ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਧਰਨਾ ਦਿੱਤਾ।
ਪੰਜਾਬ ਵਿਧਾਨਸਭਾ ਦਾ ਮਾਨਸੂਨ ਇਜਲਾਸ: ਵਿਰੋਧੀ ਧਿਰ ਨੇ ਕੀਤਾ ਧਰਨਾ ਪ੍ਰਦਰਸ਼ਨ
ਸ਼੍ਰੋਮਣੀ ਅਕਾਲੀ ਦਲ-ਭਾਜਪਾ ਵੱਲੋਂ ਵਿਧਾਨ ਸਭਾ ਵਿੱਚ ਦਿੱਤਾ ਮਤਾ ਰੱਦ ਕਰਕੇ ਕਾਂਗਰਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀਆਂ ਦੀ ਜਾਂਚ ਤੋਂ ਭੱਜਣ ਖ਼ਿਲਾਫ਼ ਵਿਧਾਇਕਾਂ ਵੱਲੋਂ ਵਿਧਾਨ ਸਭਾ ਦੇ ਬਾਹਰ ਧਰਨਾ।
ਪੰਜਾਬ ਵਿਧਾਨਸਭਾ ਦਾ ਮਾਨਸੂਨ ਇਜਲਾਸ: ਵਿਰੋਧੀ ਧਿਰ ਨੇ ਕੀਤਾ ਧਰਨਾ ਪ੍ਰਦਰਸ਼ਨ
ਦਰਅਸਲ ਅਕਾਲੀ ਦਲ ਵੱਲੋਂ ਮੰਗ ਕੀਤੀ ਗਈ ਸੀ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਦੇਸ਼ ਦੇ ਸਰਵਉੱਚ ਨਿਆਲਯ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਜਿਸ ਉੱਤੇ ਪੰਜਾਬ ਸਰਕਾਰ ਨੇ ਆਪਣੀ ਸਹਿਮਤਿ ਨਹੀਂ ਦਿਖਾਈ ਜਿਸ ਦੇ ਚੱਲਦੇ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ