ਪੰਜਾਬ

punjab

ETV Bharat / city

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ - Sandhwan calls on President Ram Nath Kovind

ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ

By

Published : May 13, 2022, 4:29 PM IST

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਨਵੀਂ ਦਿੱਲੀ ਵਿਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਸਪੀਕਰ ਦਾ ਅਹੁਦਾ ਸੰਭਾਲਣ ਤੋਂ ਬਾਅਦ ਉਹ ਪਹਿਲੀ ਵਾਰ ਰਾਸ਼ਟਰਪਤੀ ਨੂੰ ਮਿਲੇ ਹਨ।

ਇਥੋਂ ਜਾਰੀ ਇਕ ਬਿਆਨ ਵਿਚ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਵੀਂ ਦਿੱਲੀ ਦੇ ਦੌਰੇ ਦੌਰਾਨ ਉਹਨਾਂ ਸਿਸ਼ਟਾਚਾਰ ਦੇ ਨਾਤੇ ਦੇਸ਼ ਦੇ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਸੰਧਵਾਂ ਦੇ ਪਰਿਵਾਰਕ ਮੈਂਬਰ ਵੀ ਨਾਲ ਸਨ।

ਇਹ ਵੀ ਪੜ੍ਹੋ:ਘਰ ’ਚ ਸੁੱਤੇ ਪਏ ਸ਼ਖ਼ਸ ’ਤੇ ਕੁਹਾੜੀ ਨਾਲ ਹਮਲਾ, ਰੂੰਹ ਕੰਬਾਊ ਵੀਡੀਓ ਆਈ ਸਾਹਮਣੇ

ਉਹਨਾਂ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਉਹਨਾਂ ਨੂੰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੇ ਲੰਬੇ ਸਿਆਸੀ ਅਤੇ ਦੇਸ਼ ਦੇ ਸਰਵਉੱਚ ਅਹੁਦਿਆਂ 'ਤੇ ਰਹਿਣ ਦੇ ਤਜ਼ੁਰਬੇ ਦੀਆਂ ਗੱਲਾਂ ਤੋਂ ਕਾਫੀ ਕੁਝ ਸਿੱਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ:ਜੇ.ਪੀ ਨੱਢਾ ਦੇ ਪੰਜਾਬ ਦੌਰੇ ਤੋਂ ਪਹਿਲਾਂ ਪੁਲਿਸ ਚੌਕਸ, ਭਾਜਪਾ ਨੇ ਘੇਰੀ ਮਾਨ ਸਰਕਾਰ

ABOUT THE AUTHOR

...view details