ਪੰਜਾਬ

punjab

Weather Report ਪੰਜਾਬ ਦੇ ਕਈ ਸ਼ਹਿਰਾਂ ਵਿੱਚ ਪਵੇਗਾ ਮੀਂਹ

By

Published : Aug 17, 2022, 6:32 AM IST

Weather Report ਮੀਂਹ ਤੋਂ ਬਾਅਦ ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧ ਗਈ ਹੈ ਤੇ ਲੋਕ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਅੱਜ ਪੰਜਾਬ ਕਈ ਸ਼ਹਿਰਾਂ ਵਿੱਚ ਮੀਂਹ ਪਵੇਗਾ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ: ਮੀਂਹ ਤੋਂ ਬਾਅਦ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਗਰਮੀ ਮੁੜ ਵਧ (Weather Report) ਗਈ ਹੈ ਤੇ ਤਾਪਮਾਨ ਵਿੱਚ ਵੀ ਵਾਧਾ (Temperature of Punjab) ਹੋ ਗਿਆ ਹੈ। ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ ਅਤੇ ਕੰਮਾਂ ਉੱਤੇ ਵੀ ਪ੍ਰਭਾਵ ਪੈ ਰਿਹਾ ਹੈ। ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ ਕਿ ਅੱਜ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਸਕਦਾ ਹੈ।

ਇਹ ਵੀ ਪੜੋ:ਭਾਗਵਤ ਗੀਤਾ ਦਾ ਸੰਦੇਸ਼

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਸ਼ਹਿਰ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਲੰਪੀ ਸਕਿਨ ਕਾਰਨ ਸੁੱਕੇ ਦੁੱਧ ਦੀ ਵਧੀ ਮੰਗ ਦੇ ਚੱਲਦੇ ਪ੍ਰੇਸ਼ਾਨ ਦੋਧੀਆਂ ਦੀ ਸਰਕਾਰ ਅੱਗੇ ਗੁਹਾਰ

ABOUT THE AUTHOR

...view details