ਪੰਜਾਬ

punjab

ETV Bharat / city

Punjab Weather Report: ਹੋਰ ਵਧੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - ਲੁਧਿਆਣਾ ਤਾਪਮਾਨ

ਪੰਜਾਬ ਦਾ ਤਾਪਮਾਨ ਵਿੱਚ ਕਾਫ਼ੀ ਵੱਧ ਰਿਹਾ ਹੈ। ਅੱਜ ਵੀ ਸੂਬੇ ਵਿੱਚ ਗਰਮੀ ਕਾਫੀ ਪੈ ਸਕਦੀ ਹੈ ਜਿਸਦਾ ਅਸਰ ਆਮ ਲੋਕਾਂ ਦੇ ਰਹਿਣ ਸਹਿਣ 'ਤੇ ਹੋ ਸਰਦਾ ਹੈ।ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਤੋਂ 42 ਡਿਗਰੀ ਤੱਕ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਤਾਪਮਾਨ ਕਾਫੀ ਗਰਮ ਰਹਿਣ ਵਾਲਾ ਹੈ।

Punjab Weather Report 18 April temperature will rise in Amritsar Jalandhar Ludhiana Patiala Bathinda
Punjab Weather Report: ਹੋਰ ਵਧੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

By

Published : Apr 18, 2022, 9:06 AM IST

ਹੈਦਰਾਬਾਦ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਵਿੱਚ ਕਾਫ਼ੀ ਵੱਧ ਰਿਹਾ ਹੈ। ਅੱਜ ਵੀ ਸੂਬੇ ਵਿੱਚ ਗਰਮੀ ਕਾਫੀ ਪੈ ਸਕਦੀ ਹੈ ਜਿਸਦਾ ਅਸਰ ਆਮ ਲੋਕਾਂ ਦੇ ਰਹਿਣ ਸਹਿਣ 'ਤੇ ਹੋ ਸਰਦਾ ਹੈ। ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 36 ਡਿਗਰੀ ਤੋਂ 42 ਡਿਗਰੀ ਤੱਕ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਤਾਪਮਾਨ ਕਾਫੀ ਗਰਮ ਰਹਿਣ ਵਾਲਾ ਹੈ।

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਅਤੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 24 ਡਿਗਰੀ ਤੱਕ ਰਹਿ ਸਕਦਾ ਹੈ।

ਪੰਜਾਬ ਵਿੱਚ ਲਗਾਤਾਰ ਗਰਮੀ ਵੱਧ ਰਹੀ ਹੈ। ਹਰ ਦਿਨ ਤਾਪਮਾਨ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਆਪਣੀ ਰੋਜਾਨਾ ਦੀ ਜਿੰਦਗੀ ਵਿੱਚ ਬਦਲਾਅ ਕਰਨੇ ਪੈ ਰਹੇ ਹੈ। ਗਰਮੀ ਦਾ ਅਸਰ ਪਸ਼ੂਆਂ ਅਤੇ ਰੂੱਖਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ: ਪੁੱਤਾਂ ਵਾਂਗ ਪਾਲੀ 13 ਏਕੜ ਫਸਲ ਸੜ ਕੇ ਹੋਈ ਸੁਆਹ, ਸਰਕਾਰ ਤੋਂ ਕੀਤੀ ਮੁਆਵਜੇ ਦੀ ਮੰਗ

ABOUT THE AUTHOR

...view details