ਪੰਜਾਬ

punjab

ETV Bharat / city

Punjab Weather Report: ਗਰਮੀ ਦਾ ਕਹਿਰ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਪੰਜਾਬ ਦਾ ਤਾਪਮਾਨ ਵਿੱਚ ਕਾਫ਼ੀ ਵੱਧ ਰਿਹਾ ਹੈ। ਅੱਜ ਵੀ ਸੂਬੇ ਵਿੱਚ ਗਰਮੀ ਕਾਫੀ ਪੈ ਸਕਦੀ ਹੈ ਜਿਸਦਾ ਅਸਰ ਆਮ ਲੋਕਾਂ ਦੇ ਰਹਿਣ ਸਹਿਣ 'ਤੇ ਹੋ ਸਰਦਾ ਹੈ।ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਤੋਂ 40 ਡਿਗਰੀ ਤੱਕ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਤਾਪਮਾਨ ਕਾਫੀ ਗਰਮ ਰਹਿਣ ਵਾਲਾ ਹੈ।

Punjab Weather Report temperature will rise in Amritsar jalandhar ludhiana patiala  bathinda
Punjab Weather Report: ਪੰਜਾਬ 'ਚ ਵੱਧ ਰਹੀ ਗਰਮੀ, ਜਾਣੋ ਤੁਹਾਡੇ ਸਹਿਰ ਦਾ ਤਾਪਮਾਨ

By

Published : Apr 16, 2022, 8:15 AM IST

ਹੈਦਰਾਬਾਦ: ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦਾ ਤਾਪਮਾਨ ਵਿੱਚ ਕਾਫ਼ੀ ਵੱਧ ਰਿਹਾ ਹੈ। ਅੱਜ ਵੀ ਸੂਬੇ ਵਿੱਚ ਗਰਮੀ ਕਾਫੀ ਪੈ ਸਕਦੀ ਹੈ ਜਿਸਦਾ ਅਸਰ ਆਮ ਲੋਕਾਂ ਦੇ ਰਹਿਣ ਸਹਿਣ 'ਤੇ ਹੋ ਸਰਦਾ ਹੈ।ਸੂਬੇ ਦੇ ਸ਼ਹਿਰਾਂ ਦਾ ਤਾਪਮਾਨ 35 ਡਿਗਰੀ ਤੋਂ 40 ਡਿਗਰੀ ਤੱਕ ਰਹਿਣ ਦੀ ਉਮੀਦ ਜਤਾਈ ਜਾ ਰਹੀ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਬਠਿੰਡਾ ਦਾ ਤਾਪਮਾਨ ਕਾਫੀ ਗਰਮ ਰਹਿਣ ਵਾਲਾ ਹੈ।

ਇਹ ਵੀ ਪੜੋ:ਪੰਜਾਬ ਵਿੱਚ 18 ਅਪ੍ਰੈਲ ਤੋਂ ਲੱਗਣਗੇ ਬਲਾਕ ਸਿਹਤ ਮੇਲੇ: ਡਾ. ਵਿਜੇ ਸਿੰਗਲਾ

ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 20 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਅਤੇ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਤੱਕ ਰਹਿ ਸਕਦਾ ਹੈ।

ਪੰਜਾਬ ਵਿੱਚ ਲਗਾਤਾਰ ਗਰਮੀ ਵੱਧ ਰਹੀ ਹੈ। ਹਰ ਦਿਨ ਤਾਪਮਾਨ ਲਗਾਤਾਰ ਵਧਣ ਕਾਰਨ ਲੋਕਾਂ ਨੂੰ ਆਪਣੀ ਰੋਜਾਨਾ ਦੀ ਜਿੰਦਗੀ ਵਿੱਚ ਬਦਲਾਅ ਕਰਨੇ ਪੈ ਰਹੇ ਹੈ। ਗਰਮੀ ਦਾ ਅਸਰ ਪਸ਼ੂਆਂ ਅਤੇ ਰੂੱਖਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।


ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਇੱਕ PPS ਤੇ 17 IPS ਅਫ਼ਸਰਾਂ ਦੇ ਤਬਾਦਲੇ

ABOUT THE AUTHOR

...view details