ਚੰਡੀਗੜ੍ਹ: ਪੰਜਾਬ, ਹਰਿਆਣਾ,ਯੂ ਪੀ ਦੇ ਪਾਵਰ ਪਲਾਂਟਾਂ ਨੂੰ ਲੈ ਕੇ ਕੇਜਰੀਵਾਲ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ, ਪੀਆਈਐਲ ਤੇ ਸੁਣਵਾਈ ਤੋਂ ਇਨਕਾਰ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ, ਕਿ ਇਸ ਤੋਂ ਇੱਕ ਵਾਰ ਫੇਰ ਸਾਬਤ ਹੋ ਗਿਆ, ਕਿ ਕਿਸ ਤਰੀਕੇ ਦੇ ਨਾਲ ਕੇਜਰੀਵਾਲ ਨੈਗੇਟਿਵ ਪਬਲੀਸਿਟੀ ਕਰਦਾ। ਉਨ੍ਹਾਂ ਕਿਹਾ ਕੀ ਇਸ ਤੋਂ ਪਹਿਲਾਂ ਵੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਦਾ ਧੂੰਆਂ ਦਿੱਲੀ ਭੇਜਣ ਨੂੰ ਲੈ ਕੇ ਬਦਨਾਮ ਕਰਨ ਦੀਆਂ ਕੋਸਿਸ਼ਾਂ ਕਰ ਚੁੱਕੇ ਹਨ।
ਕੇਜਰੀਵਾਲ ਦੀ ਪਟੀਸ਼ਨ ਖਾਰਜ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ - ਸੁਪਰੀਮ ਕੋਰਟ
ਕੇਜਰੀਵਾਲ ਸਰਕਾਰ ਦੀ ਪੰਜਾਬ,ਹਰਿਆਣਾ,ਯੂ ਪੀ ਦੇ ਪਾਵਰ ਪਲਾਂਟਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਪਟੀਸ਼ਨ ਸੁਣਵਾਈ ਤੋਂ ਇਨਕਾਰ ਕਰਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਸਵਾਲ ਖੜ੍ਹੇ ਕੀਤੇ ਹਨ।
ਕੇਜਰੀਵਾਲ ਦੀ ਪਟੀਸ਼ਨ ਦੀ ਸੁਣਵਾਈ ਨਾਂ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਸਵਾਲ
ਇਹ ਵੀ ਪੜ੍ਹੋ:-ਮੌਨਸੂਨ ਦੀ ਦਸਤਕ ਨੇ ਬਠਿੰਡਾ 'ਚ ਲਈਆਂ ਲਹਿਰਾ-ਵਹਿਰਾ