ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਵਿਧਾਇਕ ਰਾਣਾ ਗੁਰਜੀਤ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਆਵਾਜਾਈ ਮੰਤਰੀ ਰਘੁਬੀਰ ਸਿੰਘ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਅਕਾਲੀ ਦਲ ਨੂੰ ਵੱਡਾ ਝਟਕਾ, ਰਘੁਬੀਰ ਸਿੰਘ ਕਾਂਗਰਸ 'ਚ ਹੋਏ ਸ਼ਾਮਲ - ਚੰਡੀਗੜ੍ਹ
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰਾ ਭੱਖਿਆ ਹੋਇਆ ਹੈ, ਤੇ ਨਾਲ ਹੀ ਸਿਆਸੀ ਆਗੂਆਂ ਵਲੋਂ ਪਾਰਟੀਆਂ 'ਚ ਫੇਰਬਦਲ ਵੀ ਕੀਤਾ ਜਾ ਰਿਹਾ ਹੈ। ਇਸ ਤਹਿਤ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।

ਰਘੁਬੀਰ ਸਿੰਘ
ਦੱਸ ਦਈਏ, ਪੰਜਾਬ ਵਿੱਚ ਵੋਟਿੰਗ ਨੂੰ ਮਹਿਜ਼ 2 ਦਿਨ ਬਾਕੀ ਰਹਿ ਗਏ ਹਨ ਤੇ ਸਿਆਸੀ ਆਗੂ ਹਾਲੇ ਵੀ ਪਾਰਟੀਆਂ ਵਿੱਚ ਫੇਰਬਦਲ ਕਰ ਰਹੇ ਹਨ।