ਚੰਡੀਗੜ੍ਹ: ਚੰਡੀਗੜ੍ਹ ਸਮੇਤ ਪੰਜਾਬ (Weather Report) ਭਰ ਵਿੱਚ ਅੰਤਾਂ ਦੀ ਗਰਮੀ ਪੈ ਰਹੀ ਹੈ, ਜਿਸ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ (Rain in Punjab) ਜਾਰੀ ਕੀਤਾ ਗਿਆ ਹੈ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਅੱਜ ਮੀਂਹ ਪੈ ਸਕਦਾ ਹੈ, ਜਿਸ ਨਾਲ ਗਰਮੀ ਤੋਂ ਰਾਹਤ ਮਿਲ ਸਕਦੀ ਹੈ।
ਇਹ ਵੀ ਪੜੋ:ਪਰਾਲੀ ਜਲਾਉਣ ਕਾਰਨ ਹੋਣ ਵਾਲੇ ਪ੍ਰਦੂਸਣ ਨੂੰ ਰੋਕਣ ਲਈ ਸਰਕਾਰ ਕਰੇਗੀ ਕਿਸਾਨਾਂ ਦੀ ਪੂਰੀ ਮੱਦਦ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।