ਪੰਜਾਬ

punjab

ETV Bharat / city

Weather Report ਪੰਜਾਬ ਵਿੱਚ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਹਾਲ - ਪੰਜਾਬ ਵਿੱਚ ਮੀਂਹ ਪਿਆ

Weather Report ਪੰਜਾਬ ਸਣੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆ (Weather of Punjab) ਗਈ ਹੈ। ਉਥੇ ਹੀ ਤੜਕਸਾਰ ਹੀ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਮੀਂਹ ਪਿਆ ਹੈ। ਜਾਣੋ ਮੌਸਮ ਦਾ ਹਾਲ

Weather of Punjab on October 7
ਮੌਸਮ ਦਾ ਹਾਲ

By

Published : Oct 7, 2022, 7:02 AM IST

ਚੰਡੀਗੜ੍ਹ: ਪੰਜਾਬ ਸਮੇਤ ਚੰਡੀਗੜ੍ਹ ਵਿੱਚ (Weather of Punjab) ਮੌਸਮ ਬਦਲਣ ਨਾਲ ਤਾਪਮਾਨ ਵਿੱਚ ਗਿਰਾਟਵ ਆ ਗਈ ਹੈ। ਤੜਕਸਾਰ ਹੀ ਚੰਡੀਗੜ੍ਹ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿੱਚ ਹੋਇਆ ਬਦਲਾਅ:ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਇਕ ਵਾਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ। ਦੱਸ ਦੇਈਏ ਕਿ ਹੁਣ ਸਵੇਰ ਦੇ ਸਮੇਂ ਧੁੱਪ ਚੰਗੀ ਲੱਗਣ ਲੱਗੀ ਹੈ। ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ।

ਇਹ ਵੀ ਪੜੋ:Love Rashifal: ਇਨ੍ਹਾਂ ਲੋਕਾਂ ਦੀ ਪ੍ਰਸਨੈਲਿਟੀ ਦਾ ਚਲੇਗਾ ਜਾਦੂ, ਪਾਰਟਰ ਦੀ ਹੋਵੇਗੀ ਤਲਾਸ਼ ਪੂਰੀ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਮੌਸਮ ਦਾ ਹਾਲ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ABOUT THE AUTHOR

...view details