ਪੰਜਾਬ

punjab

By

Published : Aug 5, 2022, 6:30 AM IST

ETV Bharat / city

Weather Report: ਪੰਜਾਬ ਵਿੱਚ ਮੀਂਹ ਪੈਣ ਦੀ ਚਿਤਾਵਨੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

Weather Report: ਗਰਮੀ ਦਾ ਕਹਿਰ ਜਾਰੀ ਹੈ, ਬੀਤੇ ਦਿਨ ਚੰਡੀਗੜ੍ਹ ਸਮੇਤ ਪੂਰੇ ਪੰਜਾਬ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ, ਪਰ ਮੀਂਹ ਨਹੀਂ ਪਿਆ, ਉਥੇ ਹੀ ਅੱਜ ਵੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ, ਜਾਣੋ ਪੰਜਾਬ ਦਾ ਮੌਸਮ...

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

ਚੰਡੀਗੜ੍ਹ:ਕੁਝ ਦਿਨ ਪਹਿਲਾਂਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਬੀਤੇ ਦਿਨ ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਕੁਝ ਗਿਰਾਵਟ ਆਈ ਸੀ, ਪਰ ਹੁਣ ਪਿਛਲੇ 2 ਦਿਨਾਂ ਤੋਂ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਵੱਲੋਂ ਅੱਜ ਚੰਡੀਗੜ੍ਹ ਸਮੇਤ ਪੰਜਾਬ ਵਿੱਚ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਨਾਲ ਮੌਸਮ ਸੁਹਾਵਣਾ ਹੋ ਜਾਵੇਗਾ।

ਇਹ ਵੀ ਪੜੋ:ਪੰਜਾਬ ਸਰਕਾਰ ਵੱਲੋਂ ਘਰੇਲੂ ਬਿਜਲੀ ਖਪਤਕਾਰਾਂ ਦੇ 31 ਦਸੰਬਰ, 2021 ਤੱਕ ਦੇ ਬਕਾਇਆ ਖੜ੍ਹੇ ਬਿਜਲੀ ਬਿੱਲ ਮੁਆਫ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪਵੇਗਾ।

ਸ਼ਹਿਰ ਦਾ ਤਾਪਮਾਨ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਵੱਡੀ ਖ਼ਬਰ: ਕੁਰੂਕਸ਼ੇਤਰ ’ਚ ਮਿਲਿਆ ਦੇਸੀ ਬੰਬ, ਤਰਨਤਾਰਨ ਦਾ ਨੌਜਵਾਨ ਗ੍ਰਿਫਤਾਰ

ABOUT THE AUTHOR

...view details