ਚੰਡੀਗੜ੍ਹ: ਅੱਜ ਦੁਪਹਿਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਹੈ ਜਿਸ ਨਾਲ ਮੌਸਮ ਠੰਢਾ ਹੋ ਗਿਆ ਹੈ।
ਪੰਜਾਬ ਦੇ ਕਈ ਹਿੱਸਿਆਂ 'ਚ ਪਿਆ ਮੀਂਹ - ਪੰਜਾਬ ਦੇ ਕਈ ਹਿੱਸਿਆਂ 'ਚ ਪਿਆ ਮੀਂਹ
ਅੱਜ ਦੁਪਹਿਰ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜੇਮਾਰੀ ਹੋਈ ਹੈ ਜਿਸ ਨਾਲ ਮੌਸਮ ਠੰਢਾ ਹੋ ਗਿਆ ਹੈ।
ਫ਼ੋਟੋ
ਦੱਸ ਦਈਏ ਕਿ ਪਰਾਲੀ ਸਾੜਣ ਅਤੇ ਦੀਵਾਲੀ ਉੱਤੇ ਪਟਾਕੇ ਚਲਾਉਣ ਕਾਰਨ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਗਿਆ ਹੈ। ਜਿਸ ਕਾਰਨ ਵਾਹਨ ਚਾਲਕਾਂ ਨੂੰ ਵਾਹਨ ਚਲਾਉਣ ਵਿੱਚ ਖਾਸੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਪਰ ਦੁਪਹਿਰ ਨੂੰ ਮੀਂਹ ਪੈਣ ਨਾਲ ਪ੍ਰਦੂਸ਼ਣ ਕਾਫੀ ਘੱਟ ਗਿਆ ਹੈ।