ਪੰਜਾਬ

punjab

By

Published : Feb 9, 2022, 6:41 PM IST

ETV Bharat / city

ਰਵਨੀਤ ਬਿੱਟੂ ਨੂੰ ਕਾਂਗਰਸ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ

ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਸਰਗਰਮ ਹਨ। ਇਸ ਦੇ ਚੱਲਦਿਆਂ ਕਾਂਗਰਸ ਵਲੋਂ ਰਣਨੀਤ ਬਿੱਟੂ ਨੂੰ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ।

ਰਵਨੀਤ ਬਿੱਟੂ ਨੂੰ ਕਾਂਗਰਸ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ
ਰਵਨੀਤ ਬਿੱਟੂ ਨੂੰ ਕਾਂਗਰਸ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਹਰ ਇੱਕ ਸਿਆਸੀ ਪਾਰਟੀ ਵਲੋਂ ਪ੍ਰਚਾਰ 'ਚ ਤੇਜ਼ੀ ਲਿਆਉਂਦੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਵਲੋਂ ਕਈ ਤਰ੍ਹਾਂ ਦੀਆਂ ਤਾਇਨਾਤੀਆਂ ਵੀ ਕੀਤੀਆਂ ਜਾ ਰਹੀ ਹੈ।

ਰਵਨੀਤ ਬਿੱਟੂ ਨੂੰ ਕਾਂਗਰਸ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ

ਇਸ ਦੇ ਚੱਲਦਿਆਂ ਕਾਂਗਰਸ ਵਲੋਂ ਵੀ ਪੰਜਾਬ ਚੋਣਾਂ ਨੂੰ ਲੈਕੇ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਵਲੋਂ ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਲਗਾਇਆ ਗਿਆ ਹੈ।

ਇਸ ਦੇ ਨਾਲ ਹੀ ਕਾਂਗਰਸ ਵਲੋਂ ਮਾਨਸਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਵੀ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਵਲੋਂ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ ਨੂੰ ਕਾਂਗਰਸ ਦਾ ਮਾਨਸਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਕਾਂਗਰਸ ਵਲੋਂ ਇਹ ਨਿਯੁਕਤੀਆਂ ਤਤਕਾਲ ਪ੍ਰਭਾਵ ਨਾਲ ਚੋਣਾਂ ਨੂੰ ਲੈਕੇ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ :Punjab Assembly Election 2022: ਪਰਵਾਸੀ ਮਜ਼ਦੂਰਾਂ ਦੇ ਮੁੱਦੇ ਸਿਆਸੀ ਪਾਰਟੀਆਂ ਭੁੱਲੀਆਂ !

ABOUT THE AUTHOR

...view details