ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ - Urge people to get corona test
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਕੋਰੋਨਾ ਪੌਜ਼ੀਟਿਵ ਆਏ ਹਨ। ਮਜੀਠੀਆ ਨੇ ਖ਼ੁਦ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ।
ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਕੋਰੋਨਾ ਪੌਜ਼ੀਟਿਵ ਆਏ ਹਨ। ਮਜੀਠੀਆ ਨੇ ਖ਼ੁਦ ਟਵੀਟ ਕਰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੋਰੋਨਾ ਟੈਸਟ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਲੋਕ ਜੋ ਪਿਛਲੇ ਦਿਨੀਂ ਉਨ੍ਹਾਂ ਦੇ ਸੰਪਰਕ ਵਿੱਚ ਆਏ ਸਨ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਤੇ ਸਵੈ-ਕੁਆਰੰਟੀਨ ਦੀ ਪਾਲਣਾ ਕਰਨ।