ਪੰਜਾਬ

punjab

ETV Bharat / city

ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਕੋਰੋਨਾ ਪੌਜ਼ੀਟਿਵ - ਮਹੇਸ਼ਇੰਦਰ ਗਰੇਵਾਲ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ

ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਮਹੇਸ਼ਇੰਦਰ ਗਰੇਵਾਲ ਨੇ ਆਪਣੀ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਤਸਵੀਰ
ਤਸਵੀਰ

By

Published : Mar 2, 2021, 9:36 AM IST

ਚੰਡੀਗੜ੍ਹ: ਸੂਬੇ ’ਚ ਕੋਰੋਨਾ ਨੇ ਮੁੜ ਤੋਂ ਆਪਣਾ ਕਹਿਰ ਵਰਸਾਉਣਾ ਸ਼ੁਰੂ ਕਰ ਦਿੱਤਾ ਹੈ। ਆਏ ਦਿਨ ਨਵੇਂ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਦੱਸ ਦਈਏ ਲੁਧਿਆਣਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਮਹੇਸ਼ਇੰਦਰ ਗਰੇਵਾਲ ਨੇ ਆਪਣੀ ਸੋਸ਼ਲ ਮੀਡੀਆ ਅਕਾਊਂਟ ਤੇ ਪੋਸਟ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਚੰਡੀਗੜ੍ਹ

ਸੰਪਰਕ ’ਚ ਆਉਣ ਵਾਲੇ ਲੋਕ ਜਰੂਰ ਕਰਵਾਉਣ ਟੈਸਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ਇੰਦਰ ਗਰੇਵਾਲ ਦੀ ਰਿਪੋਰਟ ਪੌਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਨੇ ਉਨ੍ਹਾਂ ਲੋਕਾਂ ਤੋਂ ਅਪੀਲ ਕੀਤੀ ਹੈ ਕਿ ਉਹ ਵੀ ਆਪਣਾ ਕੋਰੋਨਾ ਦਾ ਟੈਸਟ ਜ਼ਰੂਰ ਕਰਵਾਉਣ। ਗਰੇਵਾਲ ਨੇ ਪੋਸਟ ਪਾਉਂਦੇ ਹੋਏ ਕਿਹਾ ਕਿ ਮੇਰੇ ਸੰਪਰਕ 'ਚ ਆਉਣ ਵਾਲੇ ਲੋਕ ਆਪਣਾ ਕੋਰੋਨਾ ਦਾ ਟੈਸਟ ਜ਼ਰੂਰ ਕਰਵਾਉਣ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਆਪਣੀ ਸਿਹਤ ਦਾ ਖ਼ਾਸ ਧਿਆਨ ਰੱਖਣ ਅਤੇ ਖੁਦ ਨੂੰ ਇਕਾਂਤਵਾਸ ਰਹਿਣ ਦੀ ਵੀ ਗੱਲ ਆਖੀ ਹੈ।

ਇਹ ਵੀ ਪੜੋ: ਅਕਾਲੀ ਦਲ, ਕਾਂਗਰਸ ਖਿਲਾਫ 12 ਤੋਂ ਸ਼ੁਰੂ ਕਰੇਗਾ ਲੋਕ ਲਹਿਰ: ਸੁਖਬੀਰ ਬਾਦਲ

ABOUT THE AUTHOR

...view details