ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਅਕਾਲੀ ਆਗੂਆਂ ਵੱਲੋਂ ਇਹ ਧਰਨਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੋਰਚਾ ਖੋਲ੍ਹਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦਾ ਜੰਤਰ ਮੰਤਰ ’ਚ ਧਰਨਾ ਪ੍ਰਦਰਸ਼ਨ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਅਕਾਲੀ ਆਗੂਆਂ ਵੱਲੋਂ ਇਹ ਧਰਨਾ ਬੰਦੀ ਸਿੰਘਾਂ ਦੀ ਰਿਹਾਈ ਨੂੰ ਮੋਰਚਾ ਖੋਲ੍ਹਿਆ ਗਿਆ ਹੈ।
ਇਹ ਵੀ ਪੜੋ:ਚੰਡੀਗੜ੍ਹ ’ਚ ਚੱਲੀ ਗੋਲੀ, ਪੁਲਿਸ ਮੁਲਾਜ਼ਮ ਜ਼ਖਮੀ
ਖ਼ਬਰ ਦਾ ਅਪਡੇਟ ਜਾਰੀ ਹੈ...