ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਹਰੀਕੇ ਪੱਤਣ ਤੋਂ ਪੰਜਾਬ ਦੇ ਪਾਣੀਆਂ ਦੇ ਬਣਦੇ ਬਿਲਾਂ ਦੇ ਪੈਸੇ ਦੂਜੇ ਰਾਜਾਂ ਤੋਂ ਵਸੂਲਣ ਬਾਬਤ ਹਰੀਕੇ ਪੱਤਣ ਤੋਂ ਚੰਡੀਗੜ੍ਹ ਵਿਧਾਨ ਸਭਾ ਤੱਕ ਪੰਜਾਬ ਅਧਿਕਾਰ ਯਾਤਰਾ ਕੱਢੀ ਗਈ ਸਿਰ ਤੇ ਸਾਈਨ ਕੀਤੀ ਪਟੀਸ਼ਨਾਂ ਦੀਆਂ ਗੱਠੜੀਆਂ ਚੁੱਕ ਵਿਧਾਨ ਸਭਾ ਵਿਚ ਪਹੁੰਚੇ। ਸਿਮਰਜੀਤ ਸਿੰਘ ਬੈਂਸ ਨਾਲ ਈਟੀਵੀ ਭਾਰਤ ਨੇ ਖਾਸ ਗੱਲਬਾਤ ਕੀਤੀ।
ਰਾਜਸਥਾਨ ਤੋਂ ਪਾਣੀਆਂ ਦੀ ਕੀਮਤ ਨਾ ਵਸੂਲੀ ਤਾਂ ਸੂਬੇ ਦੇ ਕਿਸਾਨਾਂ ਨੂੰ ਉਸੇ ਨਹਿਰ ਦਾ ਦਵਾਂਗੇ ਪਾਣੀ: ਬੈਂਸ - Warning to Punjab Government
ਲੋਕ ਇਨਸਾਫ਼ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਬੈਂਸ ਅਤੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਹਰੀਕੇ ਪੱਤਣ ਤੋਂ ਪੰਜਾਬ ਦੇ ਪਾਣੀਆਂ ਦੇ ਬਣਦੇ ਬਿਲਾਂ ਦੇ ਪੈਸੇ ਦੂਜੇ ਰਾਜਾਂ ਤੋਂ ਵਸੂਲਣ ਬਾਬਤ ਹਰੀਕੇ ਪੱਤਣ ਤੋਂ ਚੰਡੀਗੜ੍ਹ ਵਿਧਾਨ ਸਭਾ ਤੱਕ ਪੰਜਾਬ ਅਧਿਕਾਰ ਯਾਤਰਾ ਕੱਢੀ ਗਈ, ਸਿਰ ਤੇ ਸਾਈਨ ਕੀਤੀ ਪਟੀਸ਼ਨਾਂ ਦੀਆਂ ਗੱਠੜੀਆਂ ਚੁੱਕ ਵਿਧਾਨ ਸਭਾ ਵਿਚ ਪਹੁੰਚੇ। ਸਿਮਰਜੀਤ ਸਿੰਘ ਬੈਂਸ ਨਾਲ ਈਟੀਵੀ ਭਾਰਤ ਨੇ ਖਾਸ ਗੱਲਬਾਤ ਕੀਤੀ। ਪੂਰੀ ਖ਼ਬਰ ਪੜ੍ਹੋ...
ਰਾਜਸਥਾਨ ਤੋਂ ਪਾਣੀਆਂ ਦੀ ਕੀਮਤ ਨਾ ਵਸੂਲੀ ਤਾਂ ਸੂਬੇ ਦੇ ਕਿਸਾਨਾਂ ਨੂੰ ਉਸੇ ਨਹਿਰ ਦਾ ਦਵਾਂਗੇ ਪਾਣੀ: ਬੈਂਸ
ਇਸ ਦੌਰਾਨ ਬੈਂਚ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਹਰ ਹਾਲਤ ਵਿੱਚ ਪੰਜਾਬ ਦੇ ਪਾਣੀਆਂ ਦੇ ਪੈਸੇ ਦੂਜੇ ਰਾਜਾਂ ਤੋਂ ਵਸੂਲ ਕਰਨੇ ਚਾਹੀਦੇ ਹਨ। ਇਹ ਪੰਜਾਬ ਦਾ ਸੰਵਿਧਾਨਕ ਹੱਕ ਹੈ ਅਤੇ ਇਨ੍ਹਾਂ ਪੈਸਿਆਂ ਨਾਲ ਸਰਕਾਰ ਦੀ ਆਰਥਿਕ ਸਥਿਤੀ ਵੀ ਮਜ਼ਬੂਤ ਹੋਵੇਗੀ।